Thursday, December 26, 2024

ਸੂਬੇ ਦੇ ਬੱਚਿਆਂ ਦੀ ਸੁਰੱਖਿਆ ਲਈ ਚੁੱਕੇ ਸਰਗਰਮ ਕਦਮ

Date:

 ਚੰਡੀਗੜ੍ਹ 25 ਅਗਸਤ

Secure training centers ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੇ ਆਂਗਣਵਾੜੀ ਸੈਂਟਰ, ਕਰੈਚ ਸੈਂਟਰ ਅਤੇ ਟਰੇਨਿੰਗ ਸੈਂਟਰਾਂ ਵਿੱਚੋਂ ਜਿਹੜੀਆਂ ਇਮਾਰਤਾਂ ਅਣਸੁਰੱਖਿਅਤ ਹਨ, ਨੂੰ ਸੁਰੱਖਿਅਤ ਇਮਾਰਤਾਂ ਵਿੱਚ ਜਲਦੀ ਤੋਂ ਜਲਦੀ ਤਬਦੀਲ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋ ਬਚਿਆ ਜਾ ਸਕੇ।

READ ALSO :ਜੰਗਲਾਤ ਹੇਠ ਰਕਬੇ ਨੂੰ ਵਧਾਉਣ ਲਈ ਪੌਦੇ ਲਗਾਉਣ ਵਿੱਚ ਤੇਜ਼ੀ ਲਿਆਂਦੀ ਜਾਵੇ: ਲਾਲ ਚੰਦ

ਇਸ ਤੋਂ ਇਲਾਵਾ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਜਿਹਨਾਂ ਸੈਂਟਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਹੋਣ ਵਾਲੀ ਹੈ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ।

ਇਸ ਤੋਂ ਇਲਾਵਾ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਜਿਹਨਾਂ ਸੈਂਟਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਹੋਣ ਵਾਲੀ ਹੈ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ। Secure training centers

 ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ।Secure training centers

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...