Sunday, December 29, 2024

ਵਾਹਿਗੁਰੂ ਜੀ ਤੁਸੀਂ ਸੱਚ ਜਾਣਦੇ ਹੋ, ਇਨਸਾਫ ਕਰੋ

Date:

Served by Yoga Girl

ਯੋਗ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸੋਸ਼ਲ ਮੀਡੀਆ ਇੰਨਫਲਏਂਸਰ ਅਰਚਨਾ ਮਕਵਾਨਾ ਵੱਲੋਂ ਕੀਤੇ ਯੋਗਾ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅਰਚਨਾ ਮਕਵਾਨਾ ਨੇ ਸ਼ੋਸਲ ਮੀਡੀਆ ਉਤੇ ਨਵੀਂ ਤਸਵੀਰ ਅਪਲੋਡ ਕੀਤੀ ਹੈ,   ਜਿਸ ’ਚ ਉਹ ਦਰਬਾਰ ਸਾਹਿਬ ’ਚ ਗੁਲਾਬੀ ਸਲਵਾਰ-ਕਮੀਜ਼ ਪਾ ਕੇ ਖੜੀ ਹੋਈ ਹੈ। ਅਰਚਨਾ ਮਕਵਾਨਾ ਨੇ ਇਹ ਵੀ ਦਸਿਆ ਕਿ ਇਹ ਤਸਵੀਰ 20 ਜੂਨ 2024 ਦੀ ਹੈ ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੀ।

ਸ਼ੋਸ਼ਲ ਮੀਡੀਆ ਉਤੇ ਸ਼ੇਅਰ ਕੀਤੀ ਵੀਡੀਓ ਵਿੱਚ ਅਰਚਨਾ ਮਕਵਾਨਾ ਸੇਵਾ ਕਰਦੀ ਵੀ ਨਜ਼ਰ ਆ ਰਹੀ ਹੈ। ਅਚਰਨਾ ਨੇ ਇੰਸਟਾਗ੍ਰਾਮ ’ਤੇ ਤਸਵੀਰ ਅਪਲੋਡ ਕਰਕੇ ਲਿਖਿਆ ਹੈ , ‘‘ਮੈਂ ਵਾਹਿਗੁਰੂ ਜੀ ਦੀ ਇਸ ਪਵਿੱਤਰ ਬਖਸ਼ਿਸ਼ ਸਦਾ ਲਈ ਸ਼ੁਕਰਗੁਜ਼ਾਰ ਹਾਂ। ਕੁਝ ਤਸਵੀਰਾਂ ਸਾਂਝੀਆਂ ਨਹੀਂ ਕਰਨੀਆਂ ਸਨ ਪਰ ਕਿਉਂਕਿ ਮੇਰੇ ਇਰਾਦੇ ‘ਤੇ ਸਵਾਲ ਉਠਾਏ ਜਾ ਰਹੇ ਹਨ, ਮੈਂ ਆਪਣੇ ਬਚਾਅ ਲਈ ਇਨ੍ਹਾਂ ਨੂੰ ਹੁਣ ਸਾਂਝਾ ਕੀਤਾ ਹੈ। ਵਾਹਿਗੁਰੂ ਜੀ ਤੁਸੀਂ ਸੱਚ ਜਾਣਦੇ ਹੋ, ਇਨਸਾਫ਼ ਕਰੋ ਜੀ।’’Served by Yoga Girl

ਯੋਗਾ ਦਿਵਸ ‘ਤੇ, ਗੁਜਰਾਤ ਦੀ ਇੱਕ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਯੋਗਾ ਕੀਤਾ। ਜਿਸ ਤੋਂ ਬਾਅਦ ਐਸਜੀਪੀਸੀ ਨੇ ਅਰਚਨਾ ਖ਼ਿਲਾਫ਼ ਕਾਰਵਾਈ ਕਰਦਿਆਂ ਕੇਸ ਦਰਜ ਕਰਵਾ ਦਿੱਤਾ ਹੈ।  ਹਾਲਾਂਕਿਅਰਚਨਾ ਮਕਵਾਨਾ ਨੇ ਵੀ ਮੁਆਫੀ ਮੰਗੀ ਹੈ। ਪਰ ਇਹ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਐਸਜੀਪੀਸੀ ਨੇ ਅਰਚਨਾ ਦੇ ਸਬੰਧ ਵਿੱਚ ਆਪਣੇ ਐਕਸ ਹੈਂਡਲ ਤੋਂ ਇੱਕ ਟਵੀਟ ਕੀਤਾ ਹੈ।\

also read ;-  ਨੀਂਦ ਨਾ ਆਉਣ ਦੀ ਸਮੱਸਿਆ ‘ਚ ਰਾਮਬਾਣ ਹਨ ਇਹ 4 ਚੀਜ਼ਾਂ

ਐਸਜੀਪੀਸੀ ਨੇ ਲਿਖਿਆ ਕਿ ਅਰਚਨਾ ਮਕਵਾਨਾ ਦੇ ਪਿਛਲੇ 6 ਦਿਨਾਂ ਵਿੱਚ ਸੋਸ਼ਲ ਮੀਡੀਆ ਨਾਲ ਸਬੰਧਤ ਗਤੀਵਿਧੀਆਂ ਤੋਂ ਉਸ ਦੇ ਵਿਵਹਾਰ ਅਤੇ ਕਾਰਵਾਈਆਂ ਦਾ ਸਾਰਾ ਨਮੂਨਾ ਸਾਫ਼ ਦਿਖਾਈ ਦਿੰਦਾ ਹੈ, ਸਭ ਤੋਂ ਪਹਿਲਾਂ ਉਸਨੇ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਫੋਟੋਆਂ/ਵੀਡੀਓ ਪੋਸਟ ਕਰਕੇ ਹਰਿਮੰਦਰ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਕੀਤੀ ਹੈ। ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।Served by Yoga Girl

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...