19 ਅਗਸਤ ਨੂੰ ਸੇਵਾ ਕੇਂਦਰ 11 ਵਜ੍ਹੇ  ਖੁੱਲ੍ਹਣਗੇ : ਡਿਪਟੀ ਕਮਿਸ਼ਨਰ 

19 ਅਗਸਤ ਨੂੰ ਸੇਵਾ ਕੇਂਦਰ 11 ਵਜ੍ਹੇ  ਖੁੱਲ੍ਹਣਗੇ : ਡਿਪਟੀ ਕਮਿਸ਼ਨਰ 

ਫ਼ਰੀਦਕੋਟ, 17 ਅਗਸਤ: ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਰੱਖੜੀ ਵਾਲੇ ਦਿਨ ਸੂਬੇ ਵਿੱਚ ਸੇਵਾ ਕੇਂਦਰਾਂ ਨੂੰ ਸਵੇਰੇ 11 ਵਜੇ ਖੋਲਣ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ ਯਾਨੀ 19 ਅਗਸਤ, ਸੋਮਵਾਰ ਨੂੰ ਸਵੇਰੇ 11:00 […]

ਫ਼ਰੀਦਕੋਟ, 17 ਅਗਸਤ: ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਰੱਖੜੀ ਵਾਲੇ ਦਿਨ ਸੂਬੇ ਵਿੱਚ ਸੇਵਾ ਕੇਂਦਰਾਂ ਨੂੰ ਸਵੇਰੇ 11 ਵਜੇ ਖੋਲਣ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ ਯਾਨੀ 19 ਅਗਸਤ, ਸੋਮਵਾਰ ਨੂੰ ਸਵੇਰੇ 11:00 ਵਜ੍ਹੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ।

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।

Tags:

Latest

ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਵੱਖ-ਵੱਖ ਪਾਬੰਦੀਆਂ ਲਗਾਈਆਂ
ਮਹਿੰਦਰ ਭਗਤ ਵਲੋਂ ਤੰਗ ਗਲੀਆਂ ’ਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ 1.26 ਕਰੋੜ ਰੁਪਏ ਦੀ ਲਾਗਤ ਵਾਲੀਆਂ ਚਾਰ ਜੈੱਡ ਸਕਸ਼ਨ ਮਸ਼ੀਨਾਂ ਹਰੀ ਝੰਡੀ ਦਿਖਾਕੇ ਰਵਾਨਾ ਸ਼ਹਿਰ ਦੀਆਂ ਤੰਗ ਗਲੀਆ ’ਚ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਮਿਲੇਗੀ ਵੱਡੀ ਰਾਹਤ
ਟ੍ਰੈਫਿਕ ਪੁਲਿਸ ਵੱਲੋਂ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ ਵਿਖੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ
ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ
'ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ