Tuesday, January 7, 2025

ਸ਼੍ਰੋਮਣੀ ਅਕਾਲੀ ਦਲ ਦਾ ਆਗੂ ਗ੍ਰਿਫ਼ਤਾਰ! ਹੋਰ ਕਈਆਂ ‘ਤੇ ਹੋ ਸਕਦੀ ਹੈ ਕਾਰਵਾਈ

Date:

Shiromani Akali Dal leader arrested!
ਖੰਨਾ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੇ ਕਤਲਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਪੁਲਸ ਨੇ ਇਸ ਨੂੰ ਸਿਆਸੀ ਮਰਡਰ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਉਸ ਦੇ ਭਰਾ ਦੀ ਵੀ ਭਾਲ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਇਸ ਮਾਮਲੇ ਵਿਚ ਹੋਰ ਵੀ ਕਈ ਲੋਕ ਸ਼ਾਮਲ ਹੋ ਸਕਦੇ ਹਨ, ਜਿਨ੍ਹਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। Shiromani Akali Dal leader arrested!

also read :- ਜੇਕਰ ਤੁਸੀ ਵੀ ਲਗਾਉਂਦੇ ਹੋ ਤਰ੍ਹਾਂ -ਤਰ੍ਹਾਂ ਦੇ ਪਰਫਿਊਮ ਤਾਂ ਹੋ ਜਾਓ ਅਲਰਟ , ਜਾਣੋ ਇਸਦੇ ਨਾਲ ਕੀ ਹੁੰਦੇ ਨੁਕਸਾਨ

ਖੰਨਾ ਦੇ ਪਿੰਡ ਇਕੋਲਾਹਾ ਵਿਚ 9 ਸਤੰਬਰ ਦੀ ਸ਼ਾਮ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਨ ਸਿੰਘ ਉਰਫ਼ ਡੀ.ਸੀ. ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕੇਸ ਵਿਚ ਮੁੱਖ ਮੁਲਜ਼ਮ ਆੜ੍ਹਤੀ ਰੰਜੀਤ ਸਿੰਘ ਵਾਸੀ ਇਕੋਲਾਹਾ ਨੂੰ ਵਾਰਦਾਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਾ ਗਿਆ ਸੀ। ਬੀਤੀ ਰਾਤ ਇਸ ਕੇਸ ਵਿਚ ਨਾਮਜ਼ਦ ਅਕਾਲੀ ਆਗੂ ਤੇਜਿੰਦਰ ਸਿੰਘ ਇਕੋਲਾਹਾ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ। ਤੇਜਿੰਦਰ ਦੇ ਭਰਾ ਦੀ ਭਾਲ ਜਾਰੀ ਹੈ। ਦੋਸ਼ ਹੈ ਕਿ ਦੋਹਾਂ ਭਰਾਵਾਂ ਨੇ ਇਸ ਕਤਲ ਦੀ ਸਾਜ਼ਿਸ਼ ਰਚੀ ਸੀ। ਤੇਜਿੰਦਰ ਸਿੰਘ ਨੂੰ ਅੱਜ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। Shiromani Akali Dal leader arrested!

Share post:

Subscribe

spot_imgspot_img

Popular

More like this
Related

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ...

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ...

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 6 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ...