ਨੌਜਵਾਨ ਕਾਂਗਰਸੀ ਆਗੂ ਗੌਰਵ ਸੰਧੂ ਨੂੰ ਸਦਮਾ, ਬੀਤੇ ਦਿਨੀਂ ਹੋਇਆ ਮਾਤਾ ਦਾ ਦਿਹਾਂਤ

ਨੌਜਵਾਨ ਕਾਂਗਰਸੀ ਆਗੂ ਗੌਰਵ ਸੰਧੂ ਨੂੰ ਸਦਮਾ, ਬੀਤੇ ਦਿਨੀਂ ਹੋਇਆ ਮਾਤਾ ਦਾ ਦਿਹਾਂਤ

ਭੋਗ ਤੇ ਅੰਤਿਮ ਅਰਦਾਸ 9 ਜੁਲਾਈ ਨੂੰ ਚੰਡੀਗੜ੍ਹ : Shock to Gaurav Sandhu ਨੌਜਵਾਨ ਕਾਂਗਰਸੀ ਆਗੂ ਗੌਰਵ ਸੰਧੂ ਨੂੰ ਬੀਤੇ ਦਿਨੀਂ ਭਾਰੀ ਸਦਮਾ ਲੱਗਿਆ ਜਦੋਂ ਉਹਨਾਂ ਦੇ ਮਾਤਾ ਸ੍ਰੀਮਤੀ ਹਰਭਜਨ ਕੌਰ (70 ਸਾਲ) ਅਚਾਨਕ ਦਿਲ ਦਾ ਦੌਰਾ ਪੈਣ ਨਾਲ ਅਕਾਲ ਚਲਾਣਾ ਕਰ ਗਏ ਹਨ । ਜਿਸ ਨੂੰ ਲੈਕੇ ਗੌਰਵ ਸੰਧੂ ਨਾਲ ਵੱਖ-ਵੱਖ ਰਾਜਨੀਤਕ, ਧਾਰਮਿਕ ਅਤੇ […]

ਭੋਗ ਤੇ ਅੰਤਿਮ ਅਰਦਾਸ 9 ਜੁਲਾਈ ਨੂੰ

ਚੰਡੀਗੜ੍ਹ : Shock to Gaurav Sandhu ਨੌਜਵਾਨ ਕਾਂਗਰਸੀ ਆਗੂ ਗੌਰਵ ਸੰਧੂ ਨੂੰ ਬੀਤੇ ਦਿਨੀਂ ਭਾਰੀ ਸਦਮਾ ਲੱਗਿਆ ਜਦੋਂ ਉਹਨਾਂ ਦੇ ਮਾਤਾ ਸ੍ਰੀਮਤੀ ਹਰਭਜਨ ਕੌਰ (70 ਸਾਲ) ਅਚਾਨਕ ਦਿਲ ਦਾ ਦੌਰਾ ਪੈਣ ਨਾਲ ਅਕਾਲ ਚਲਾਣਾ ਕਰ ਗਏ ਹਨ । ਜਿਸ ਨੂੰ ਲੈਕੇ ਗੌਰਵ ਸੰਧੂ ਨਾਲ ਵੱਖ-ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। Shock to Gaurav Sandhu

ਸਵਰਗਵਾਸੀ ਮਾਤਾ ਹਰਭਜਨ ਕੌਰ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 9 ਜੁਲਾਈ 2023 ਦਿਨ ਐਤਵਾਰ ਨੂੰ ਗੁਰੂਦੁਆਰਾ ਗੜ੍ਹੀ ਸਾਹਿਬ ਸਮਾਣਾ ਵਿਖੇ ਹੋਵੇਗੀ Shock to Gaurav Sandhu

Also read : ਰੱਬ ਵੀ ਸੋਹਣਾ ਜੱਗ ਵੀ ਸੋਹਣਾ , ਸੋਹਣਾ ਚੰਨ ਬਥੇਰਾ
ਸਾਰੇ ਸੋਹਣੇ ਇੱਕ ਪਾਸੇ ਮੇਰੀ ਮਾਂ ਤੋਂ ਸੋਹਣਾ ਕਿਹੜਾ ?

Related Posts

Latest

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ
ਪੀ.ਐਸ.ਐਫ.ਸੀ. ਵੱਲੋਂ "ਵਾਤਾਵਰਣ ਅਨੁਕੂਲ ਢੰਗਾਂ ਨਾਲ ਚੌਲਾਂ ਦੀ ਕਾਸ਼ਤ ‘ਚ ਪ੍ਰਗਤੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ" ਵਿਸ਼ੇ 'ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਦਾ ਆਯੋਜਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ
ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ