Sidhu Moosewala ਦਾ ਨਵਾਂ ਗੀਤ ਰਿਲੀਜ਼: 10 ਮਿੰਟਾਂ ‘ਚ ਹੀ ਤੋੜੇ ਰਿਕਾਰਡ

Sidhu Moosewala ਦਾ ਨਵਾਂ ਗੀਤ ਰਿਲੀਜ਼: 10 ਮਿੰਟਾਂ ‘ਚ ਹੀ ਤੋੜੇ ਰਿਕਾਰਡ

Sidhu Moosewala new song release ਇਸ ਫ਼ਾਨੀ ਜਹਾਨ ਨੂੰ ਅਲਵਿਦਾ ਕਹਿ ਚੁੱਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਦੇ ਨਾਲ ਬ੍ਰਿਟਿਸ਼ ਰੈਪਰ ਤੇ ਗਾਇਕ Fredo ਅਤੇ ਸਟੀਲ ਬੈਂਗਲਜ਼ ਵੀ ਨਜ਼ਰ ਆ ਰਹੇ ਹਨ। ਗੀਤ ਸਿੱਧੂ ਮੂਸੇਵਾਲਾ ਦੇ ਆਫੀਸ਼ੀਅਲ ਯੂਟਿਊਬ ਚੈਨਲ ਉਤੇ ਰਿਲੀਜ਼ ਕੀਤਾ […]

Sidhu Moosewala new song release
ਇਸ ਫ਼ਾਨੀ ਜਹਾਨ ਨੂੰ ਅਲਵਿਦਾ ਕਹਿ ਚੁੱਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਦੇ ਨਾਲ ਬ੍ਰਿਟਿਸ਼ ਰੈਪਰ ਤੇ ਗਾਇਕ Fredo ਅਤੇ ਸਟੀਲ ਬੈਂਗਲਜ਼ ਵੀ ਨਜ਼ਰ ਆ ਰਹੇ ਹਨ। ਗੀਤ ਸਿੱਧੂ ਮੂਸੇਵਾਲਾ ਦੇ ਆਫੀਸ਼ੀਅਲ ਯੂਟਿਊਬ ਚੈਨਲ ਉਤੇ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਰਿਲੀਜ਼ ਹੁੰਦੀਆਂ 10 ਮਿੰਟਾਂ ਦਰਮਿਆਨ ਹੀ 5 ਲੱਖ ਵਿਊਸ ਮਿਲ ਚੁੱਕੇ ਹਨ।

ਗਾਇਕ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ ਜੋ ਰਿਲੀਜ਼ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦਾ ਆਖਰੀ ਗੀਤ ਬ੍ਰਿਟੇਨ ਦੀ ਗਾਇਕਾ ਸਟੈਫਲੰਡਨ ਨਾਲ ਡਿਲੇਮਾ ਰਿਲੀਜ਼ ਹੋਇਆ ਸੀ। ਜਿਸ ਵਿਚ AI ਅਤੇ ਵਿਜ਼ੂਅਲ ਗ੍ਰਾਫਿਕ ਦੀ ਮਦਦ ਨਾਲ ਸਿੱਧੂ ਮੂਸੇਵਾਲਾ ਨੂੰ ਵੀਡੀਓ ਵਿਚ ਦਰਸਾਇਆ ਗਿਆ ਸੀ।Sidhu Moosewala new song release

also read :- ਪੰਜਾਬ ਪੁਲਸ ਤੇ ਗੈਂਗਸਟਰਾਂ ਵਿਚਾਲੇ ਫ਼ਾਇਰਿੰਗ! ਤਾੜ-ਤਾੜ ਚੱਲੀਆਂ ਗੋਲ਼ੀਆਂ

ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਸੀ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 30 ਅਗਸਤ ਦੀ ਬੇਸਬਰੀ ਨਾਲ ਉਡੀਕ ਸੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।Sidhu Moosewala new song release

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ