Sunday, January 26, 2025

ਨਵਜੋਤ ਸਿੰਘ ਸਿੱਧੂ ਨੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਦੇ ਨਾਲ ਕੀਤੀ ਮੁਲਾਕਾਤ ,

Date:

Sidhu reached Chaudhary Santokh Singh’s house ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਵਿਖੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਨਾਲ ਦੁਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਬੀਤੇ ਕੱਲ੍ਹ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ ਕਿ ਉਹ ਸ਼ਨੀਵਾਰ ਨੂੰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਫਿਰ ਉਸ ਤੋਂ ਬਾਅਦ ਸ਼ਾਮ ਨੂੰ ਆਪਣੀ ਕਰਮ ਭੂਮੀ ਅੰਮ੍ਰਿਤਸਰ ਵਿਖੇ ਜਾਣਗੇ ।
ਤੁਹਾਨੂੰ ਦੱਸ ਦਈਏ ਕਿ ਰੋਡ ਰੇਜ ਮਾਮਲੇ ਵਿੱਚ ਸਜ਼ਾ ਭੁਗਤਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਬੀਤੇ ਦਿਨੀਂ ਪਟਿਆਲਾ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਬਾਹਰ ਆਏ ਹਨ । ਜੇਲ੍ਹ ਵਿੱਚ ਉਨ੍ਹਾਂ ਨੇ ਕੋਈ ਵੀ ਛੁੱਟੀ ਨਹੀਂ ਲਈ ਸੀ ਇਸ ਕਰ ਕੇ ਉਨ੍ਹਾਂ ਨੂੰ ਸਜ਼ਾ ਪੂਰੀ ਹੋਣ ਤੋਂ ਇੱਕ ਮਹੀਨਾ ਪਹਿਲਾਂ ਹੀ ਰਿਹਾਅ ਕਰ ਦਿੱਤਾ ਗਿਆ ਸੀ ।Sidhu reached Chaudhary Santokh Singh’s house

ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਨਵਕੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਸੀ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਟਵੀਟ ਕਰ ਕੇ ਸਾਂਝੀਆਂ ਕੀਤੀਆਂ ਸਨ । ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਕਿਲਾਰੁਜਨ ਖੜਗੇ ਦੇ ਨਾਲ ਵੀ ਮੁਲਾਕਾਤ ਕੀਤੀ ਸੀ , ਜਿਸ ਸਬੰਧੀ ਉਨ੍ਹਾਂ ਨੇ ਟਵੀਟ ਕੀਤਾ ਸੀ ।

also read : ਪੰਜਾਬ ਦੇ ਲੋਕਾਂ ਦੇ ਸਿਰ ਤੇ ਮੰਡਰਾ ਰਿਹਾ ਹੈ ਵੱਡਾ ਖਤਰਾ ,ਜਾਣੋ ਕੀ ਹੈ ਇਹ ਖਤਰਾ ?

ਬੀਤੇ ਕੱਲ੍ਹ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਸੀ ਕਿ ਉਹ ਸ਼ਨੀਵਾਰ ਨੂੰ ਜਲੰਧਰ ਵਿਖੇ ਮਰਹੂਮ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿਖਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਇਸ ਤੋਂ ਬਾਅਦ ਉਹ ਆਪਣੀ ਕਰਮ ਭੂਮੀ ਯਾਨੀ ਅੰਮ੍ਰਿਤਸਰ ਜਾਣਗੇ।Sidhu reached Chaudhary Santokh Singh’s house

Share post:

Subscribe

spot_imgspot_img

Popular

More like this
Related

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

ਚੰਡੀਗੜ੍ਹ, 25 ਜਨਵਰੀ ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ...

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਮਾਨਸਾ, 25 ਜਨਵਰੀ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ...

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ

ਹੁਸ਼ਿਆਰਪੁਰ, 25 ਜਨਵਰੀ: ਵਧੀਕ  ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ...