Sunday, January 19, 2025

 ਹਰਿਆਣਾ ‘ਚ ਖਾਲਿਸਤਾਨੀ ਕਹਿ ਕੇ ਸਿੱਖ ਨੌਜਵਾਨ ਨੂੰ ਇੱਟਾਂ ਮਾਰ ਕੀਤਾ ਲਹੂ-ਲੁਹਾਣ, 1984 ਦੰਗਿਆਂ ਦਾ ਕੀਤਾ ਜ਼ਿਕਰ

Date:

Sikh youth beaten by calling him Khalistani

ਹਰਿਆਣਾ ਦੇ ਕੈਥਲ ‘ਚ ਇੱਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਪੀੜਤ ਨੌਜਵਾਨ ਸੁਖਵਿੰਦਰ ਸਿੰਘ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਸਕੂਟਰ ਉੱਤੇ ਆਏ ਦੋ ਨੌਜਵਾਨ ਉਸ ਨੂੰ ਖਾਲਿਸਤਾਨੀ ਕਹਿਣ ਲੱਗੇ ਤੇ ਘੇਰ ਲਿਆ

ਇਸ ਤੋਂ ਬਾਅਦ ਵੀ ਸੁਖਵਿੰਦਰ ਸਿੰਘ ਉਨ੍ਹਾਂ ਨੂੰ ਅਣਦੇਖਿਆਂ  ਕਰ ਆਪਣੇ ਘਰ ਜਾਣ ਲੱਗਿਆ ਤਾਂ ਉਹ ਖਾਲਿਸਤਾਨੀ ਕਹਿ ਕੇ ਉਸ ਨੂੰ ਲਗਾਤਾਰ ਉਕਸਾ ਰਹੇ ਸਨ ਜਦੋਂ ਨੌਜਵਾਨ ਨੇ ਇਸ ਉੱਤੇ ਨਰਾਜ਼ਗੀ ਜ਼ਾਹਰ ਕੀਤੀ ਤਾਂ ਉਨ੍ਹਾਂ ਨੇ ਉਸ ਦੇ ਸਿਰ ਉੱਤੇ ਇੱਟਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਤੇ ਜਾਨੋਂ  ਮਾਰਨ ਦੀਆਂ ਧਮਕੀਆਂ ਦਿੱਤੀਆਂ।

ਹਰਿਆਣਾ ਦੇ ਕੈਥਲ ‘ਚ ਇੱਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਪੀੜਤ ਨੌਜਵਾਨ ਸੁਖਵਿੰਦਰ ਸਿੰਘ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਸਕੂਟਰ ਉੱਤੇ ਆਏ ਦੋ ਨੌਜਵਾਨ ਉਸ ਨੂੰ ਖਾਲਿਸਤਾਨੀ ਕਹਿਣ ਲੱਗੇ ਤੇ ਘੇਰ ਲਿਆSikh youth beaten by calling him Khalistani

ਇਸ ਤੋਂ ਬਾਅਦ ਵੀ ਸੁਖਵਿੰਦਰ ਸਿੰਘ ਉਨ੍ਹਾਂ ਨੂੰ ਅਣਦੇਖਿਆਂ  ਕਰ ਆਪਣੇ ਘਰ ਜਾਣ ਲੱਗਿਆ ਤਾਂ ਉਹ ਖਾਲਿਸਤਾਨੀ ਕਹਿ ਕੇ ਉਸ ਨੂੰ ਲਗਾਤਾਰ ਉਕਸਾ ਰਹੇ ਸਨ ਜਦੋਂ ਨੌਜਵਾਨ ਨੇ ਇਸ ਉੱਤੇ ਨਰਾਜ਼ਗੀ ਜ਼ਾਹਰ ਕੀਤੀ ਤਾਂ ਉਨ੍ਹਾਂ ਨੇ ਉਸ ਦੇ ਸਿਰ ਉੱਤੇ ਇੱਟਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਤੇ ਜਾਨੋਂ  ਮਾਰਨ ਦੀਆਂ ਧਮਕੀਆਂ ਦਿੱਤੀਆਂ।

ਸੜਕ ਵਿਚਾਲੇ ਨੌਜਵਾਨ ਉੱਤੇ ਹਮਲਾ ਹੁੰਦਾ ਦੇਖ ਪਾਸੇ ਖੜ੍ਹੇ ਨੌਜਾਵਨ ਨੇ ਉਸ ਨੂੰ ਛੁਡਵਾਇਆ ਤੇ ਸਿੱਖ ਨੌਜਵਾਨ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਕੈਥਲ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਜੋ ਕਿ ਇਸ ਸਮੇ ਜ਼ੇਰੇ ਇਲਾਜ ਹੈ।

also read :- ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਵਿਧਾਇਕਾਂ ਨੂੰ 20 ਜੂਨ ਤਕ ਦੇਣਾ ਹੋਵੇਗਾ ਅਸਤੀਫ਼ਾ

ਇਸ ਬਾਬਤ ਜ਼ਖ਼ਮੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ’ਤੇ 1984 ਦੇ ਦੰਗਿਆਂ ਦੀ ਗੱਲ ਕਹਿ ਕੇ ਹਮਲਾ ਕੀਤਾ ਤੇ ਉਸ ਦੀ ਕੁੱਟਮਾਰ ਕਰਦਿਆਂ ਮੁਲਜ਼ਮਾਂ ਨੇ ਕਿਹਾ ਕਿ ਉਹ ਪਹਿਲਾਂ ਵੀ ਇੱਕ ਕਤਲ ਕਰ ਚੁੱਕੇ ਹਨ। ਮੌਕੇ ‘ਤੇ ਪੀੜਤ ਨੂੰ ਬਚਾਉਣ ਵਾਲੇ ਚਸਮਦੀਦ ਰਾਜੂ ਨੇ ਦੱਸਿਆ ਕਿ ਦੋਸ਼ੀ 1984 ਦੇ ਦੰਗਿਆਂ ਦੀ ਗੱਲ ਕਰਕੇ ਸਿੱਖ ਨੌਜਵਾਨਾਂ ‘ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਰਹੇ ਸਨ।Sikh youth beaten by calling him Khalistani

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...