ਰੋਜ਼ਾਨਾ ਆਪਣੇ ਚਿਹਰੇ ‘ਤੇ ਲਗਾਓ ਕੱਚਾ ਦੁੱਧ ਦਾਗ-ਧੱਬੇ ਹੋਣਗੇ ਦੂਰ

Date:

Skin Care Tips:

ਹਰ ਕੋਈ ਚਿਹਰੇ ਨੂੰ ਖੂਬਸੂਰਤ ਰੱਖਣਾ ਚਾਹੁੰਦਾ ਹੈ। ਅਜਿਹੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਲੋਕ ਆਪਣਾ ਖਿਆਲ ਰੱਖਣਾ ਭੁੱਲ ਜਾਂਦੇ ਹਨ। ਜੇਕਰ ਤੁਸੀਂ ਆਪਣੇ ਚਿਹਰੇ ‘ਤੇ ਕੱਚਾ ਦੁੱਧ ਲਗਾਓਗੇ ਤਾਂ ਤੁਹਾਡੀ ਸਿਕਨ ਚਮਕਦਾਰ ਦਿਖਾਈ ਦੇਵੇਗੀ।

ਜੀ ਹਾਂ, ਹਰ ਕੋਈ ਚਿਹਰੇ ਨੂੰ ਚਮਕਦਾਰ ਬਣਾਉਣਾ ਚਾਹੁੰਦਾ ਹੈ, ਇਸ ਲਈ ਤੁਹਾਨੂੰ ਰਾਤ ਨੂੰ ਕੱਚਾ ਦੁੱਧ ਜ਼ਰੂਰ ਲਗਾਉਣਾ ਚਾਹੀਦਾ ਹੈ। ਇਸ ‘ਚ ਕੈਲਸ਼ੀਅਮ, ਪੋਟਾਸ਼ੀਅਮ, ਫਾਸਫੋਰਸ ਅਤੇ ਪ੍ਰੋਟੀਨ ਜ਼ਿਆਦਾ ਮਾਤਰਾ ‘ਚ ਮੌਜੂਦ ਹੁੰਦੇ ਹਨ।

ਕੱਚਾ ਦੁੱਧ ਲਗਾਉਣ ਨਾਲ ਚਿਹਰੇ ਤੋਂ ਡੈੱਡ ਸੈੱਲ ਦੂਰ ਹੋ ਜਾਂਦੇ ਹਨ। ਸਵੇਰ ਤੱਕ ਤੁਹਾਡਾ ਚਿਹਰਾ ਚਮਕਦਾਰ ਦਿਖਾਈ ਦੇਵੇਗਾ। ਇਸ ਵਿੱਚ ਲੈਕਟਿਕ ਐਸਿਡ ਹੁੰਦਾ ਹੈ ਜੋ ਚਿਹਰੇ ਨੂੰ ਸਾਫ਼ ਕਰਦਾ ਹੈ।

ਇਹ ਵੀ ਪੜ੍ਹੋ: ਮੋਗਾ ‘ਚ ਡੋਲੀ ਵਾਲੀ ਕਾਰ ਦੇ ਡਰਾਈਵਰ ‘ਤੇ ਗੋਲੀਬਾਰੀ

ਕੱਚਾ ਦੁੱਧ ਚਿਹਰੇ ‘ਤੇ ਲਗਾਉਣ ਨਾਲ ਕਾਲੇ ਘੇਰੇ ਦੂਰ ਹੁੰਦੇ ਹਨ। ਜੇਕਰ ਤੁਸੀਂ ਆਪਣੇ ਚਿਹਰੇ ‘ਤੇ ਮੁਹਾਸੇ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹੋ ਤਾਂ ਵੀ ਤੁਸੀਂ ਇਸ ਨੂੰ ਲਗਾ ਸਕਦੇ ਹੋ। ਰਾਤ ਨੂੰ ਕੱਚੇ ਦੁੱਧ ਨਾਲ ਚਿਹਰੇ ਦੀ ਮਾਲਿਸ਼ ਕਰੋ।

ਆਪਣੇ ਚਿਹਰੇ ਨੂੰ ਚਮਕਦਾਰ ਬਣਾਉਣ ਲਈ ਆਪਣੇ ਚਿਹਰੇ ‘ਤੇ ਕੱਚਾ ਦੁੱਧ ਲਗਾਓ। ਤੁਹਾਨੂੰ ਰੋਜ਼ਾਨਾ 10 ਮਿੰਟ ਲਈ ਆਪਣੇ ਚਿਹਰੇ ‘ਤੇ ਕੱਚਾ ਦੁੱਧ ਲਗਾਉਣਾ ਚਾਹੀਦਾ ਹੈ। ਇਸ ਨੂੰ ਚਿਹਰੇ ‘ਤੇ ਲਗਾਉਣ ਨਾਲ ਟੈਨਿੰਗ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

ਇਹ ਖੁਸ਼ਕ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਚਮੜੀ ਲਈ ਕੁਦਰਤੀ ਮਾਇਸਚਰਾਈਜ਼ਰ ਦਾ ਕੰਮ ਕਰਦਾ ਹੈ। ਤੁਸੀਂ ਇਸ ਦੀ ਵਰਤੋਂ ਝੁਰੜੀਆਂ ਨੂੰ ਘੱਟ ਕਰਨ ਲਈ ਵੀ ਕਰ ਸਕਦੇ ਹੋ। Skin Care Tips:

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...