ਜਾਣੋ ਰਾਜਨੀਤੀ ਚ ਕਦੋ ਪ੍ਰਕਾਸ਼ ਸਿੰਘ ਬਾਦਲ ਨੇ ਧਰਿਆ ਸੀ ਪੈਰ

Date:

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਵੇਖੋ ਉਨ੍ਹਾਂ ਦੀਆਂ ਯਾਦਗਾਰੀ ਤਸਵੀਰਾਂ…
ਅੱਠ ਦਸੰਬਰ 1927 ਨੂੰ ਜਨਮੇ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ। ਸੰਨ 1947 ਵਿਚ ਰਾਜਨੀਤੀ ਵਿਚ ਪੈਰ ਧਰਨ ਵਾਲੇ ਪ੍ਰਕਾਸ਼ ਬਾਦਲ ਪਹਿਲੀ ਵਾਰ 1970-71 ਤੱਕ, ਦੂਜੀ ਵਾਰ 1977-80 ਤੱਕ, ਤੀਜੀ ਵਾਰ 1997-2002 ਤੱਕ ਅਤੇ ਬਾਅਦ ਵਿਚ ਲਗਾਤਾਰ ਦਸ ਸਾਲ 2007-2017 ਤੱਕ ਸੂਬੇ ਦੇ ਮੁੱਖ ਮੰਤਰੀ ਬਣੇ।Some memorable pictures of the political journey

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪਰੈਲ ਨੂੰ ਬਾਅਦ ਦੁਪਹਿਰ ਇਕ ਵਜੇ ਪਿੰਡ ਬਾਦਲ ਵਿੱਚ ਹੋਵੇਗਾ। ਸ੍ਰੀ ਬਾਦਲ ਦੀ ਮ੍ਰਿਤਕ ਦੇਹ 26 ਅਪਰੈਲ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫ਼ਤਰ ਵਿੱਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ।

also read :- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਮਗਰੋਂ ਅੰਤਿਮ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਤੇ ਬਠਿੰਡਾ ਹੁੰਦੀ ਹੋਈ ਪਿੰਡ ਬਾਦਲ ਪੁੱਜੇਗੀ।Some memorable pictures of the political journey

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ। ਉਨ੍ਹਾਂ ਨੇ 1947 ਵਿੱਚ ਆਪਣਾ ਸਿਆਸੀ ਕੈਰੀਅਰ ਸ਼ੁਰੂ ਕੀਤਾ।

ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ। ਉਹ ਪਹਿਲਾਂ ਇਸ ਅਹੁਦੇ ਉੱਤੇ 1970 ਤੋਂ 1971 ਤੱਕ, 1977 ਤੋਂ 1980 ਤੱਕ, 1997 ਤੋਂ 2002 ਤੱਕ ਅਤੇ 2007 ਤੋਂ 2017 ਤੱਕ ਰਹਿ ਚੁੱਕੇ ਹਨ।Some memorable pictures of the political journey

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...