ਪੰਜਾਬੀ ਗਾਇਕ ਗੁਰਨਾਮ ਭੁੱਲਰ ਦਾ ਵਿਆਹ ਹੋਇਆ, ਵਿਆਹ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ

Some pictures of Gurnam Bhullar's wedding also came out

Some pictures of Gurnam Bhullar’s wedding also came out ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।

ਗੁਰਨਾਮ ਭੁੱਲਰ ਦੇ ਵਿਆਹ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਉਹ ਲਾੜੇ ਦੇ ਪਹਿਰਾਵੇ ‘ਚ ਨਜ਼ਰ ਆ ਰਹੇ ਹਨ। ਫਿਲਹਾਲ ਗਾਇਕ ਵੱਲੋਂ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

ਗੁਰਨਾਮ ਭੁੱਲਰ ਦੇ ਵਿਆਹ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ ਵਿੱਚ ਗੁਰਨਾਮ ਭੁੱਲਰ ਆਪਣੀ ਪਤਨੀ ਲਈ ਗੀਤ ਗਾਉਂਦੇ ਨਜ਼ਰ ਆ ਰਹੇ ਹਨ।

ਇਸ ਵਿਆਹ ਵਿੱਚ ਪੰਜਾਬੀ ਗਾਇਕ ਹਰਭਜਨ ਮਾਨ ਨੇ ਵੀ ਕਾਫੀ ਧੂਮ ਮਚਾਈ। ਗੁਰਨਾਮ ਭੁੱਲਰ ਨੂੰ ਕਿਸੇ ਪਛਾਣ ਦੀ ਲੋੜ ਨਹੀਂ। ਉਸਨੇ ਆਪਣੇ ਗਾਇਕੀ ਕਰੀਅਰ ਵਿੱਚ ਇੰਡਸਟਰੀ ਨੂੰ ਅਣਗਿਣਤ ਹਿੱਟ ਗੀਤ ਅਤੇ ਐਲਬਮਾਂ ਦਿੱਤੀਆਂ ਹਨ। Some pictures of Gurnam Bhullar’s wedding also came out

[wpadcenter_ad id='4448' align='none']