Statement of Goldie Combos ਆਪ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਉਤੇ ਰਿਸ਼ਵਤ ਦੇ ਦੋਸ਼ ਹਨ।
ਵਿਜੀਲੈਂਸ ਨੇ ਗੋਲਡੀ ਕੰਬੋਜ ਦੇ ਪਿਤਾ ਉਤੇ ਰਿਸ਼ਵਤ ਨੂੰ ਲੈ ਕਿ ਸ਼ਿਕਾਇਤ ਦਰਜ ਕੀਤੀ ਗਈ ਹੈ। ਜਾਣਕਾਰੀ ਮਿਲੀ ਹੈ ਕਿ ਪ੍ਰਾਪਰਟੀ ਡੀਲਰ ਸੁਨੀਲ ਕੁਮਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ।
ਉਸੇ ਦਿਨ ਸ਼ਾਮ ਨੂੰ ਉਸ ਨੂੰ ਰਾਣੂ ਬਾਈ ਦਾ ਫੋਨ ਆਇਆ ਕਿ ਮੇਰੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਸਾਡੇ ਦੋਵਾਂ ਦਾ ਅਫੇਅਰ ਚੱਲ ਰਿਹਾ ਹੈ, ਇਸ ਤੋਂ ਬਾਅਦ ਮੈਨੂੰ ਉਨ੍ਹਾਂ ਦੇ ਘਰੋਂ ਫੋਨ ਆਉਣੇ ਸ਼ੁਰੂ ਹੋ ਗਏ ਅਤੇ ਉਨ੍ਹਾਂ ਨੂੰ ਜਬਰ-ਜ਼ਨਾਹ ਦੇ ਦੇਸ ਵਿਚ ਫਸਾਉਣ ਦੀ ਧਮਕੀ ਦਿੱਤੀ ਗਈ।Statement of Goldie Combos
ਇਸ ਤੋਂ ਬਾਅਦ ਉਸ ਸੁਰਿੰਦਰ ਕੰਬੋਜ ਦਾ ਫੋਨ ਵੀ ਆਇਆ ਕਿ ਇੱਥੇ ਆ ਕੇ ਸਮਝੌਤਾ ਕਰ ਲਓ ਅਤੇ 1000000 ਰੁਪਏ ਦੀ ਵੀ ਮੰਗ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਕੀਤੀ।
also read :- CM ਭਗਵੰਤ ਮਾਨ ਨੇ ਜਦੋਂ ਆਪਣੇ ਪਿਤਾ ਦੇ ਇੰਟਰਿਊ ਦਾ ਕਿੱਸਾ ਸੁਣਾਇਆ ਤਾਂ….
ਓਥੇ ਹੀ ਦੂਜੇ ਪਾਸੇ ਹੁਣ ਗੋਲਡੀ ਕੰਬੋਜ਼ ਦਾ ਵੀ ਇਕ ਬਿਆਨ ਪਿਤਾ ਦੀ ਗ੍ਰਿਫਤਾਰੀ ਤੋਂ ਬਾਅਦ ਸਾਹਮਣੇ ਆਇਆ ਹੈ ਜਿਥੇ ਕਹਿ ਰਹੇ ਨੇ ਓਹਨਾ ਦਾ ਓਹਨਾ ਦੇ ਪਿਤਾ ਨਾਲ ਕੋਈ ਵੀ ਸੰਬੰਧ ਨਹੀਂ ਹੈ ਓਹਨਾ ਦੇ ਪਿਤਾ ਅਲਗ ਹੀ ਰਹਿੰਦੇ ਨੇ ਅੱਗੇ ਗੋਲਡੀ ਕੰਬੋਜ਼ ਨੇ ਆਖਿਆ ਕੇ ਉਹ ਪੁਲਿਸ ਦਾ ਧੰਨਵਾਦ ਕਰਦੇ ਨੇ ਜਿਨਾਂ ਨੇ ਗ੍ਰਿਫਤਾਰ ਕਰਨ ਦੀ ਹਿੰਮਤ ਕੀਤੀStatement of Goldie Combos