Monday, December 23, 2024

ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫਾ

Date:

Sukhbir Badal Resign

ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਦੱਸ ਦੇਈਏ ਕੇ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ , ਇਸ ਬਾਰੇ ਪਾਰਟੀ ਦੇ ਸੀਨੀਅਰ ਲੀਡਰ ਦਿਲਜੀਤ ਚੀਮਾ ਨੇ ਟਵੀਟ ਕਰਕੇ ਜਾਣਕਰੀ ਸਾਂਝੀ ਕੀਤੀ ਹੈ

ਓਹਨਾ ਨੇ ਲਿਖਿਆ “ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

Read Also : ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਕੀਤਾ ਜਾਰੀ

ਦੱਸ ਦੇਈਏ ਕਿ ਇਸ ਤੋਂ ਪਹਿਲਾ ਸੁਖਬੀਰ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਾਕਰੀ ਪ੍ਰਧਾਨ ਲਗਾਇਆ ਸੀ , ਹੁਣ ਦੇਖਣਾ ਇਹ ਹੋਵੇਗਾ ਕੇ ਅਕਾਲੀ ਦਲ ਆਪਣਾ ਨਵਾਂ ਪ੍ਰਧਾਨ ਕਿਸਨੂੰ ਚੁਣੇਗੀ

ਪਿਛਲੇ ਕਾਫੀ ਸਮੇਂ ਤੋਂ ਸੁਖਬੀਰ ਨੂੰ ਪ੍ਰਧਾਨਗੀ ਦੇ ਅਹੁਦੇ ਲਾਂਭੇ ਕਰਨ ਲਈ ਪਾਰਟੀ ਅੰਦਰੋਂ ਹੀ ਮੰਗ ਉਠ ਰਹੀ ਸੀ। ਹੁਣ ਸੁਖਬੀਰ ਸਿੰਘ ਬਾਦਲ ਨੇ ਖੁਦ ਹੀ ਇਹ ਅਹੁਦਾ ਛੱਡ ਦਿੱਤਾ ਹੈ।

Sukhbir Badal Resign

Share post:

Subscribe

spot_imgspot_img

Popular

More like this
Related

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ 

ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30...

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

ਮੋਹਾਲੀ, 22 ਦਸੰਬਰ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2...