sukhbirbadal

ਬਾਦਲ ਪਰਿਵਾਰ ਦੀਆਂ ਬੱਸਾਂ ‘ਤੇ ਵੱਡਾ ਐਕਸ਼ਨ

Cancellation of bus permits ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। 600 ਦੇ ਕਰੀਬ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ। ਬੱਸਾਂ ਗੈਰ ਕਾਨੂੰਨੀ ਤਰੀਕੇ ਨਾਲ ਪਰਮਿਟ ਲੈ ਕੇ ਚੱਲ ਰਹੀਆਂ ਸਨ। ਕਈ ਬੱਸਾਂ ਪਰਮਿਟ ਲੈ ਕੇ ਕਲਬਿੰਗ ਕਰਕੇ ਚੱਲ ਰਹੀਆਂ ਸਨ।ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। 600 […]
Punjab  Breaking News 
Read More...

ਸੁਖਬੀਰ ਵੱਲੋਂ ਹਿਮਾਚਲ CM ਨਾਲ ਮੁਲਾਕਾਤ ‘ਤੇ ਢੀਂਡਸਾ ਨੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਸਿੱਖਾਂ ਨੂੰ ਗੁੰਮਰਾਹ ਨਾ ਕਰੋ…’

‘Don’t mislead the Sikhs  ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰੀਜੀਡੀਅਮ ਦੇ ਮੈਂਬਰ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਿਮਾਚਲ ਦੇ ਮੁੱਖ ਮੰਤਰੀ ਨਾਲ ਫੋਟੋ ਖਿਚਵਾ ਕੇ ਪੰਜਾਬ ਦੇ ਸਿੱਖਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਕਰ ਰਹੇ ਹਨ। ਉਨ੍ਹਾਂ ਕਿਹਾ ਸੁਖਬੀਰ ਸਿੰਘ ਬਾਦਲ ਹਿਮਾਚਲ ਵਿਚ ਹੋਈਆਂ ਜਿਹੜੀਆਂ ਘਟਨਾਵਾਂ […]
Punjab  National  Breaking News 
Read More...

ਬੇਅਦਬੀ ਮਾਮਲੇ ’ਚ SGPC ਵਿਰੁੱਧ ਸਾਬਕਾ IG ਖੱਟੜਾ ਦੀ ਬਿਆਨਬਾਜ਼ੀ ਗੁੰਮਰਾਹਕੁੰਨ ਤੇ ਤੱਥਹੀਣ: ਸ਼੍ਰੋਮਣੀ ਕਮੇਟੀ ਸਕੱਤਰ

Rhetoric against SGPC in blasphemy case ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਵੱਲੋਂ 2019 ਵਿਚ ਅਦਾਲਤ ’ਚ ਦਰਜ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਾਬਕਾ ਆਈ. ਜੀ. ਰਣਬੀਰ ਸਿੰਘ ਖੱਟੜਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]
Punjab  Breaking News 
Read More...

ਅਕਾਲੀ ਦਲ ਦੇ ਕਲੇਸ਼ ‘ਤੇ ਖੁਲ੍ਹ ਕੇ ਬੋਲੇ ਰਾਜਾ ਵੜਿੰਗ, ਸੁਖਬੀਰ ਬਾਦਲ ‘ਤੇ ਬੋਲਿਆ ਵੱਡਾ ਹਮਲਾ

Waring spoke on the clash of Akali Dal ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾਂ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਆਪ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਖੇਰੂੰ-ਖੇਰੂੰ ਕਰ ਦਿੱਤਾ ਹੈ। ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਸੁਖਬੀਰ ਬਾਦਲ […]
Punjab  Breaking News 
Read More...

ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਦਿੱਤਾ ਮੁਆਫ਼ੀਨਾਮਾ ਜਨਤਕ

Public apology given to Akal Takht ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਜਨਤਕ ਕਰ ਦਿੱਤਾ ਗਿਆ ਹੈ। ਇਸ ਸਪੱਸ਼ਟੀਕਰਨ ਵਿਚ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਉਹ ਜਾਣੇ-ਅਣਜਾਣੇ ਵਿਚ ਹੋਈਆਂ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦੇ ਹਨ, ਭਾਵੇਂ ਉਹ ਪਰਿਵਾਰ ਕੋਲੋਂ ਹੋਈਆਂ ਜਾਂ ਪਾਰਟੀ […]
Punjab  Breaking News 
Read More...

ਸੁੱਖ ਵਿਲਾਸ ਦਾ ਨਾਂ ਲੈ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

I will give good news very soon ਪੰਜਾਬ ਵਿਚ ਹੋ ਰਹੀ ਮਾਲਵਾ ਨਹਿਰ ਦੀ ਉਸਾਰੀ ਵਾਲੀ ਜਗ੍ਹਾ ‘ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪਿੰਡ ਦੋਦਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਲਵਾ ਨਹਿਰ ਬਾਦਲਾਂ ਦੀ ਹਿੱਕ ‘ਤੇ ਬਣੇਗੀ। ਉਨ੍ਹਾਂ ਕਿਹਾ ਕਿ […]
Punjab  Breaking News 
Read More...

ਸੁਖਬੀਰ ਬਾਦਲ ਕਦੋਂ ਹੋਣਗੇ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼?

When will Akal Takht Sahib appear before? ਅਕਾਲੀ ਸੁਖਬੀਰ ਬਾਦਲ ਕਦੋਂ ਹੋਣਗੇ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼ ਦਲ ਦੇ ਬਾਗੀ ਧੜੇ ਵੱਲੋਂ ਲੱਗੇ ਇਲਜ਼ਾਮਾਂ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪਸ਼ਟੀਕਰਨ ਦੇ ਚੁੱਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਜੱਥੇਦਾਰ ਵੱਲੋਂ ਕੀ ਕਾਰਵਾਈ ਕੀਤੀ ਜਾਵੇਗੀ? ਇਹ ਸਵਾਲ ਲਗਾਤਾਰ ਸਿਆਸੀ ਅਤੇ ਪੰਥਕ ਗਲਿਆਰਿਆਂ ਚ […]
Punjab  Breaking News 
Read More...

ਸੁਖਬੀਰ ਵਲੋਂ ਪਾਰਟੀ ਦੀ ਕੋਰ ਕਮੇਟੀ ਭੰਗ ਕਰਨ ‘ਤੇ ਬੋਲੇ ਬੀਬੀ ਜਗੀਰ ਕੌਰ

Bibi Jagir Kaur spoke ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਪਾਰਟੀ ਦੀ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ‘ਤੇ ਵੱਡਾ ਬਿਆਨ ਦਿੰਦਿਆਂ ਬਾਗੀ ਧੜੇ ਦੀ ਦਿੱਗਜ ਆਗੂ ਬੀਬੀ ਜਗੀਰ ਕੌਰ ਨੇ ਕਿਹਾ ਹੈ- Boss is Always Right। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ। ਬੀਬੀ […]
Punjab  Breaking News 
Read More...

ਯਾਰ ਜਿੰਨਾਂ ਬਦਨਾਮ ਚੰਨੀ ਹੈ ਉਸਨੂੰ ਘਰ ਵੀ ਨਹੀਂ ਲੈ ਕੇ ਜਾ ਸਕਦੇ : ਸੁਖਬੀਰ ਬਾਦਲ

Channi is as bad as Yaar ਅੱਜ ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਵੀ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ […]
Punjab  Breaking News 
Read More...

Advertisement