ਸੁਨੰਦਾ ਸ਼ਰਮਾ ਦੀ ਮਾਸੂਮੀਅਤ ਜਿੱਤੇਗੀ ਦਿਲ, ਦੇਖੋ ਅਦਾਕਾਰਾ ਦੀਆਂ ਖੂਬਸੂਰਤ ਤਸਵੀਰਾਂ

Sunanda Sharma

Sunanda Sharma

ਸੁਨੰਦਾ ਸ਼ਰਮਾ ਨੇ ਬਿਲਕੁਲ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਫੈਨਜ਼ ਦੀਵਾਨੇ ਹੋ ਰਹੇ ਹਨ।

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਇੰਡਸਟਰੀ ਦੀ ਟੌਪ ਗਾਇਕਾਵਾਂ ਵਿਚੋਂ ਇੱਕ ਹੈ। ਉਹ ਅਕਸਰ ਹੀ ਆਪਣੇ ਗੀਤਾਂ ਤੇ ਆਪਣੀ ਖੂਬਸੂਰਤੀ ਨੂੰ ਲੈਕੇ ਲਾਈਮਲਾਈਟ ;ਚ ਰਹਿੰਦੀ ਹੈ।

ਹਾਲ ਹੀ ‘ਚ ਸੁਨੰਦਾ ਸ਼ਰਮਾ ਨੇ ਬਿਲਕੁਲ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਫੈਨਜ਼ ਦੀਵਾਨੇ ਹੋ ਰਹੇ ਹਨ।

ਸੁਨੰਦਾ ਸ਼ਰਮਾ ਦੀਆਂ ਇਨ੍ਹਾਂ ਤਸਵੀਰਾਂ ;’ਚ ਉਸ ਦਾ ਮਾਸੂਮੀਅਤ ਭਰਿਆ ਅੰਦਾਜ਼ ਫੈਨਜ਼ ਦਾ ਦਿਲ ਜਿੱਤ ਰਿਹਾ ਹੈ।

Sunanda Sharma

[wpadcenter_ad id='4448' align='none']