Sunil Jakhar new BJP president ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਦੇ ਹਵਾਲੇ ਨਾਲ ਖਬਰ ਆ ਰਹੀ ਹੈ ਕਿ ਸੁਨੀਲ ਜਾਖੜ ਨੂੰ ਪਾਰਟੀ ਪ੍ਰਧਾਨ ਬਣਾਇਆ ਜਾ (Sunil Jakhar new BJP president) ਸਕਦਾ ਹੈ।
ਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
also read : ਭਾਰਤੀ ਵਿੱਤ ਮੰਤਰਾਲੇ ਨੇ ਅੰਤਰਰਾਸ਼ਟਰੀ ਕ੍ਰੈਡਿਟ ਕਾਰਡ ਵਰਤੋਂ ਦੇ ਨਿਯਮਾਂ ‘ਚ ਕੀਤਾ ਬਦਲਾਅ
ਸੂਤਰਾਂ ਦੇ ਹਵਾਲੇ ਨਾਲ ਖਬਰ ਆ ਰਹੀ ਹੈ ਕਿ ਸੁਨੀਲ ਜਾਖੜ ਨੂੰ ਪਾਰਟੀ ਪ੍ਰਧਾਨ ਬਣਾਇਆ ਜਾ (Sunil Jakhar new BJP president) ਸਕਦਾ ਹੈ।
ਦੱਸ ਦਈਏ ਕਿ ਜਾਖੜ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। Sunil Jakhar new BJP president
ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਜਾਖੜ ਕਾਂਗਰਸ ‘ਚ ਰਹਿੰਦੇ ਹੋਏ ਦੋ ਵਾਰ ਵਿਧਾਇਕ, ਇਕ ਵਾਰ ਲੋਕ ਸਭਾ ਦੇ ਮੈਂਬਰ ਤੇ ਪ੍ਰਧਾਨ ਦੀ ਕਮਾਨ ਸੰਭਾਲ ਚੁੱਕੇ ਹਨ। ਜਾਖੜ ਪਰਿਵਾਰ ਦੋ ਸਿਆਸੀ ਪਾਰਟੀਆਂ ਨਾਲ ਜੁੜਿਆ ਹੋਇਆ ਹੈ। ਸੁਨੀਲ ਜਾਖੜ ਬੀਜੇਪੀ ਵਿੱਚ ਹਨ ਤਾਂ ਉਨ੍ਹਾਂ ਦਾ ਭਤੀਜਾ ਸੰਦੀਪ ਜਾਖੜ ਕਾਂਗਰਸ ਦਾ ਅਬੋਹਰ ਤੋਂ ਵਿਧਾਇਕ ਹੈ Sunil Jakhar new BJP president