Sunday, January 5, 2025

ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Date:

Sunil Shetty paid obeisance to Darbar Sahib
ਸੁਨੀਲ ਸ਼ੈੱਟੀ ਬਾਲੀਵੁੱਡ ਦੇ ਸਭ ਤੋਂ ਪ੍ਰਤਿਭਾਸ਼ਾਲੀ ਅਦਾਕਾਰਾਂ ਵਿੱਚੋਂ ਇੱਕ ਹੈ। ਸੁਨੀਲ ਨੇ ਆਪਣੇ ਕਰੀਅਰ ‘ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ।

ਬਹੁਤ ਸਾਰੇ ਕਲਾਕਾਰ ਅਤੇ ਸੈਲੀਬ੍ਰਿਟੀ ਦਰਬਾਰ ਸਾਹਿਬ ਆਉਂਦੇ ਰਹਿੰਦੇ ਹਨ। ਹਾਲ ਹੀ ‘ਚ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ।Sunil Shetty paid obeisance to Darbar Sahib

ਉਨ੍ਹਾਂ ਗੁਰੂ ਘਰ ਵਿਖੇ ਨਵੇਂ ਸਾਲ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

 ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਰੂਹ ਨੂੰ ਸਕੂਨ ਮਿਲਦਾ ਹੈ। ਮੈਂ ਖ਼ੁਸ਼ ਹਾਂ ਕਿ ਇਸ ਵਾਰ ਮੈਂ ਨਵੇਂ ਸਾਲ ਮੌਕੇ ਗੁਰੂ ਘਰ ਵਿਖੇ ਮੱਥਾ ਟੇਕਿਆ।Sunil Shetty paid obeisance to Darbar Sahib

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related