Supreme Court

ਸਰਦਾਰਾਂ ‘ਤੇ ਚੁਟਕਲੇ ਬਣਾਉਣ ਵਾਲੇ ਹੋ ਜਾਣ ਸਾਵਧਾਨ ! ਸੁਪਰੀਮ ਕੋਰਟ ਨੇ ਇਸ ਅਹਿਮ ਮੁੱਦੇ ‘ਤੇ ਮੰਗੇ ਸੁਝਾਅ …

Joke On Sardar Case ਸੁਪਰੀਮ ਕੋਰਟ ਨੇ ਸਿੱਖਾਂ ਦਾ ਮਜ਼ਾਕ ਉਡਾਉਣ ਵਾਲੇ ਚੁਟਕਲਿਆਂ ‘ਤੇ ਕੰਟਰੋਲ ਨੂੰ ਅਹਿਮ ਮੁੱਦਾ ਕਰਾਰ ਦਿੱਤਾ ਹੈ। ਇਸ ਮੁੱਦੇ ‘ਤੇ ਲੰਬਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪਟੀਸ਼ਨਰ ਨੂੰ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਇਕੱਠਾ ਕਰਨ ਲਈ ਕਿਹਾ ਹੈ। ਮਾਮਲੇ ਦੀ ਸੁਣਵਾਈ 8 ਹਫ਼ਤਿਆਂ ਬਾਅਦ ਹੋਵੇਗੀ। ਵੀਰਵਾਰ (21 ਨਵੰਬਰ […]
Punjab  National  Breaking News 
Read More...

ਕਦੇ ਵੀ ਉਡਾਣ ਨਹੀਂ ਭਰ ਸਕੇਗੀ Jet Airways ,ਸੁਪਰੀਮ ਕੋਰਟ ਨੇ ਏਅਰਲਾਈਨ ਲਈ ਕਰ’ਤੇ ਇਹ ਹੁਕਮ

Jet Airways Liquidation ਭਾਰਤ ਵਿੱਚ ਬਜਟ ਏਅਰਲਾਈਨ ਵਜੋਂ ਜਾਣੀ ਜਾਣ ਵਾਲੀ ਪਹਿਲੀ ਏਅਰਲਾਈਨ ਕੰਪਨੀਆਂ ਵਿੱਚੋਂ ਇੱਕ ਜੈੱਟ ਏਅਰਵੇਜ਼ ਨੂੰ ਅੱਜ ਸੁਪਰੀਮ ਕੋਰਟ ਨੇ ਸਭ ਤੋਂ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਬੰਦ ਹੋਈ ਏਅਰਲਾਈਨ ਜੈੱਟ ਏਅਰਵੇਜ਼ ਦੀ ਜਾਇਦਾਦ ਨੂੰ ਵੇਚਣ ਦਾ ਹੁਕਮ ਦਿੱਤਾ ਹੈ। ਇਹ ਸਪੱਸ਼ਟ ਹੈ ਕਿ ਹੁਣ ਇਹ ਏਅਰਲਾਈਨ ਦੁਬਾਰਾ ਕਦੇ ਵੀ […]
Uncategorized 
Read More...

ਸੁਪਰੀਮ ਕੋਰਟ ਨੇ ਪੰਜਾਬ ‘ਚ ਪੰਚਾਇਤੀ ਚੋਣਾਂ ‘ਚ ਦਖਲ ਦੇਣ ਤੋਂ ਕੀਤਾ ਇਨਕਾਰ , ਕਿਹਾ ਚੋਣਾਂ ਦਾ ਸੰਚਾਲਨ ਰੁਕਣਾ ਇੱਕ ਗੰਭੀਰ ਗੱਲ ਹੈ..

Panchayat Election 2024 Voting  ਪੰਚਾਇਤੀ ਚੋਣਾਂ ਵਿਚਾਲੇ ਹਾਈ ਕੋਰਟ ਤੋਂ ਬਾਅਦ ਨਾਮਜ਼ਦਗੀਆਂ ਰੱਦ ਹੋਣ ਵਾਲੇ ਉਮੀਦਵਾਰਾਂ ਨੂੰ ਸੁਪਰੀਮ ਕੋਰਟ ਵੀ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਪੰਜਾਬ ‘ਚ ਪੰਚਾਇਤੀ ਚੋਣਾਂ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਚੋਣਾਂ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਚੋਣਾਂ ਕਰਵਾਉਣ ‘ਤੇ ਰੋਕ ਲਗਾਉਣਾ […]
Punjab  Breaking News 
Read More...

ਸੁਪਰੀਮ ਕੋਰਟ ਦਾ Youtube ਚੈਨਲ ਹੋਇਆ ਹੈਕ

The YouTube channel of the Supreme Court was hacked ਸੁਪਰੀਮ ਕੋਰਟ ਦਾ ਅਧਿਕਾਰਤ ਯੂ-ਟਿਊਬ ਚੈਨਲ ਸ਼ੁੱਕਰਵਾਰ ਨੂੰ ਹੈਕ ਹੋ ਗਿਆ ਅਤੇ ਉਸ ‘ਤੇ ਅਮਰੀਕੀ ਕੰਪਨੀ ‘ਰਿਪਲ ਲੈਬਸ’ ਨਿਰਮਿਤ ਕ੍ਰਿਪਟੋਕਰੰਸੀ ਐਕਸਆਰਪੀ ਦਾ ਐਡ ਵੀਡੀਓ ਦਿਖਾਈ ਦੇਣ ਲੱਗਾ। ਹਾਲਾਂਕਿ ਵੀਡੀਓ ਨੂੰ ਖੋਲ੍ਹਣ ‘ਤੇ ਉਸ ‘ਤੇ ਕੁਝ ਦਿਖਾਈ ਨਹੀਂ ਦਿੱਤਾ। ਸੁਪਰੀਮ ਕੋਰਟ ਸੰਵਿਧਾਨਕ ਬੈਂਚਾਂ ਦੇ ਸਾਹਮਣੇ ਸੂਚੀਬੱਧ ਮਾਮਲਿਆਂ […]
National  Breaking News 
Read More...

Arvind Kejriwal ਨੂੰ ਮਿਲੀ ਜ਼ਮਾਨਤ, ਆਉਣਗੇ ਜੇਲ੍ਹੋਂ ਬਾਹਰ

Arvind Kejriwal got bail ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਵਲ ਭੂਈਆ ਦੀ ਬੈਂਚ ਨੇ ਕੇਜਰੀਵਾਲ ਨੂੰ ਜਮਾਨਤ ਦੇ ਦਿੱਤੀ ਹੈ। ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ […]
Punjab  National  Breaking News 
Read More...

ਸੁਮੈਧ ਸੈਣੀ ਨੂੰ ਸੁਪਰੀਮ ਕੋਰਟ ਦਾ ਝਟਕਾ… ਮੁਲਤਾਨੀ ਕਤਲ ਮਾਮਲੇ ’ਚ ਪਾਈ ਪਟੀਸ਼ਨ ਕੀਤੀ ਰੱਦ

Supreme Court blow to Sumaidh Saini ਦੇਸ਼ ਦੀ ਸੁਪਰੀਮ ਕੋਰਟ ਨੇ ਸਾਬਕਾ ਡੀ.ਜੀ.ਪੀ. (DGP) ਸੁਮੇਧ ਸੈਣੀ ਨੂੰ ਬਲਵੰਤ ਸਿੰਘ ਮੁਲਤਾਨੀ ਕਤਲ ਮਾਮਲੇ ’ਚ ਵੱਡਾ ਝਟਕਾ ਦਿੱਤਾ ਹੈ। ਇੱਥੇ ਦੱਸ ਦੇਈਏ ਕਿ ਸੁਮੇਧ ਸੈਣੀ ਨੇ ਮੁਲਤਾਨੀ ਨੂੰ ਅਗਵਾ ਅਤੇ ਕਤਲ ਕਰਨ ਮਾਮਲੇ ’ਚ ਐੱਫ਼. ਆਈ. ਆਰ. (FIR) ਰੱਦ ਕਰਨ ਲਈ ਪਟੀਸ਼ਨ ਦਾਈਰ ਕੀਤੀ ਸੀ, ਜਿਸ ਨੂੰ […]
Punjab  National  Breaking News 
Read More...

ਸ਼ੰਭੂ ਬਾਰਡਰ ਖੁੱਲ੍ਹਵਾਉਣ ਲਈ SC ਦੀ ਸਖ਼ਤੀ, ਪੰਜਾਬ ਤੇ ਹਰਿਆਣਾ ਪੁਲਿਸ ਨੂੰ ਦਿੱਤਾ 1 ਹਫ਼ਤੇ ਦਾ ਸਮਾਂ

Shambhu Border Barricading Case Hearing  ਸੁਪਰੀਮ ਕੋਰਟ ਨੇ ਕਰੀਬ 6 ਮਹੀਨਿਆਂ ਤੋਂ ਬੰਦ ਪਈ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਸੁਪਰੀਮ ਕੋਰਟ ਨੇ ਇੱਕ ਹਫ਼ਤੇ ਦੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ […]
Punjab  Breaking News  Haryana 
Read More...

ਡੇਰਾ ਮੁਖੀ ਰਾਮ ਰਹੀਮ ਵੱਲੋ ਮੰਗੀ ਗਈ ਫਰਲੋ ‘ਤੇ ਹਾਈਕੋਰਟ ਨੇ ਲਿਆ ਫੈਸਲਾ

Dera Chif Ram Raheem ਡੇਰਾ ਮੁਖੀ ਵੱਲੋਂ ਮੰਗੀ ਗਈ 21 ਦਿਨਾਂ ਦੀ ਫਰਲੋ ‘ਤੇ ਹਾਈਕੋਰਟ ਨੇ ਫੈਸਲਾ ਲੈ ਲਿਆ ਹੈ। ਜੀ ਹਾਂ ਫਰਲੋ ‘ਤੇ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਡੇਰਾ ਮੁਖੀ ਨੇ ਖੁਦ ਨੂੰ ਫਰਲੋ ਦਾ ਦੱਸਿਆ ਅਧਿਕਾਰੀ। SGPC ਨੇ ਡੇਰਾ ਮੁਖੀ ਦੀ ਫਰਲੋ ਵਾਲੀ ਮੰਗ ਦਾ ਵਿਰੋਧ ਕੀਤਾ ਹੈ। ਪੰਜਾਬ ਹਰਿਆਣਾ ਹਾਈਕੋਰਟ […]
Punjab  National  Breaking News  Haryana 
Read More...

ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ ,SC ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ

 Shambhu Border Barricading Case Hearing  ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ […]
Punjab  National  Breaking News  Haryana 
Read More...

Advertisement