ਲੋਕ ਸਭਾ ਚੋਣਾ ਤੋਂ ਪਹਿਲਾ ਆਪ ਨੂੰ ਵੱਡਾ ਝਟਕਾ, ਸਾਂਸਦ ਰਿੰਕੂ ਅਤੇ MLA Sheetal Angural ਨੇ ਫੜਿਆ BJP ਦਾ ਹੱਥ..

Sushil Kumar Rinku MLA Sheetal Angural

Sushil Kumar Rinku MLA Sheetal Angural

ਇਸ ਵਕਤ ਬਹੁਤ ਹੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ
ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਝਾੜੂ ਛੱਡ ਫੜਿਆ ਬੀਜੇਪੀ ਦਾ ਪੱਲਾ

ਤਾਂ ਦੱਸ ਦੇਈਏ ਕਿ 2024 ਦੇ ਲੋਕ ਸਭਾ ਇਲੈਕਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਸੀ
ਜਿਸ ਤੋਂ ਬਾਅਦ ਸਿਆਸੀ ਆਗੂਆਂ ਦਾ ਦਲ ਬਦਲਣ ਦਾ ਸਿਲਸਿਲਾ ਤੇਜ਼ੀ ਨਾਲ ਵੱਧਣਾ ਸ਼ੁਰੂ ਹੋ ਗਿਆ ਹੈ

ਬੀਤੇ ਦਿਨ ਕਾਂਗਰਸ ਦੇ ਮੌਜੂਦਾ ਸਾਂਸਦ ਰਵਨੀਤ ਬਿੱਟੂ ਨੇ ਕਾਂਗਰਸ ਛੱਡ ਬੀਜੇਪੀ ਦਾ ਹੱਥ ਫੜਿਆਂ ਸੀ ਤੇ ਅੱਜ ਆਪ ਦੇ ਮੌਜੂਦਾ ਸਾਂਸਦ ਸ਼ੁਸ਼ੀਲ ਕੁਮਾਰ ਰਿੰਕੂ ਅਤੇ MLA ਸ਼ੀਤਲ ਅੰਗੂਰਾਲ ਬੀਜੇਪੀ ਚ ਸ਼ਾਮਲ ਹੋਣ ਹੋ ਗਏ ਹਨ

ਤਾਂ ਦੱਸ ਦੇਈਏ ਕਿ ਆਮ ਆਦਮੀ ਪਾਰਟੀ, ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ‘ਆਪ’ ਪੰਜਾਬ ਦੇ ਵਿਧਾਇਕ ਸ਼ੀਤਲ ਅੰਗੁਰਲ ਅੱਜ ਸ਼ਾਮ 4 ਵਜੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ

ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ- ਦਿੱਲੀ ਦੀ ਸਭ ਤੋਂ ਵੱਡੀ ਸਮੱਸਿਆ ਕੂੜੇ ਦਾ ਪਹਾੜ ਹੈ। ਜਲੰਧਰ ਵਿੱਚ ਵੀ ਕੂੜੇ ਦੇ ਪਹਾੜਾਂ ਦੀ ਅਜਿਹੀ ਹੀ ਸਮੱਸਿਆ ਹੈ। ਇਸ ਵਾਅਦੇ ਨਾਲ ਰਿੰਕੂ ਨੂੰ ‘ਆਪ’ ਵਿੱਚ ਸ਼ਾਮਲ ਕੀਤਾ ਗਿਆ ਸੀ। ਪਰ ਅਜਿਹਾ ਨਾ ਤਾਂ ਜਲੰਧਰ ਵਿੱਚ ਹੋ ਸਕਿਆ ਅਤੇ ਨਾ ਹੀ ਦਿੱਲੀ ਵਿੱਚ। ਜਲੰਧਰ ਦੀ ਹਾਲਤ ਨੂੰ ਦੇਖਦੇ ਹੋਏ ਉਹ ਅੱਜ ਯਾਨੀ ਬੁੱਧਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ।

READ ALSO: ਦਿੱਲੀ ਰੈਲ਼ੀ ਚ ਹਰ ਹਲਕੇ’ ਚ ਜਾਣਗੇ 1000 ਲੋਕ , ਪੰਜਾਬ ਕੇ ਆਪ ਨੇਤਾ ਵੀ ਹੋਣਗੇ ਸ਼ਾਮਿਲ

ਉਨ੍ਹਾਂ ਕਿਹਾ- ਮੈਨੂੰ ਰਿੰਕੂ ਨਾਲ ਦੁਬਾਰਾ ਕੰਮ ਕਰਨ ਦਾ ਮੌਕਾ ਮਿਲ ਰਿਹਾ ਹੈ। ਕਿਉਂਕਿ ਮੈਂ ਰਿੰਕੂ ਨਾਲ ਕਾਂਗਰਸ ਵਿੱਚ ਵੀ ਕੰਮ ਕੀਤਾ ਹੈ।

Sushil Kumar Rinku MLA Sheetal Angural

[wpadcenter_ad id='4448' align='none']