Monday, January 20, 2025

ਕਾਂਗਰਸ ਨੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢਿਆ, ਹੁਣ ਆਪ ਵਿਚ ਹੋਣਗੇ ਸ਼ਾਮਲ

Date:

Sushil Rinku expelled from the party ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ।Sushil Rinku expelled from the party

also read : ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ

ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਪਹੁੰਚੇ ਹਨ। ਇਥੇ ਉਹ ‘ਸੀਐਮ ਦੀ ਯੋਗਸ਼ਾਲਾ’ ਪ੍ਰੋਜੈਕਟ ਦੀ ਸ਼ੁਰੂਆਤ ਕਰ ਰਹੇ ਹਨ।
ਇਸ ਮੌਕੇ ਹੀ ਸੁਸ਼ੀਲ ਰਿੰਕੂ ਕੇਜਰੀਵਾਲ ਤੇ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਪ ਵਿੱਚ ਸ਼ਮਲ ਹੋਣ ਜਾ ਰਹੇ ਹਨ।Sushil Rinku expelled from the party

Share post:

Subscribe

spot_imgspot_img

Popular

More like this
Related