ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ

ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ

  ਅੰਮ੍ਰਿਤਸਰ 5 ਅਕਤੂਬਰ 2024:—-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ ਸੈਸ਼ਨ ਜੱਜ—ਕਮ—ਚੈਅਰਮੈਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਸ੍ਰੀ ਅਮਰਦੀਪ ਸਿੰਘ ਬੈਂਸ਼, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੁਆਰਾ ਜਿਲ੍ਹਾਂ ਕਚਹਿਰੀਆਂ ਅੰਮਿਤਸਰ ਵਿਖੇ ਸਵੱਛਤਾ ਅਭਿਆਨ “ ਸਵੱਛਤਾ ਹੀ ਸੇਵਾ 2024” ਦੇ ਬੈਨਰ ਹੇਠ ਜਿਲ੍ਹਾਂ ਕਚਹਿਰੀਆ, ਅੰਮ੍ਰਿਤਸਰ ਵਿਖੇ ਸਫਾਈ ਅਭਿਆਨ ਦਾ ਆਯੋਜਨ ਕੀਤਾ ਗਿਆ।  ਇਸ ਮੌਕੇ ਸ੍ਰੀ […]

  ਅੰਮ੍ਰਿਤਸਰ 5 ਅਕਤੂਬਰ 2024:—-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ ਸੈਸ਼ਨ ਜੱਜ—ਕਮ—ਚੈਅਰਮੈਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਸ੍ਰੀ ਅਮਰਦੀਪ ਸਿੰਘ ਬੈਂਸ਼, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੁਆਰਾ ਜਿਲ੍ਹਾਂ ਕਚਹਿਰੀਆਂ ਅੰਮਿਤਸਰ ਵਿਖੇ ਸਵੱਛਤਾ ਅਭਿਆਨ “ ਸਵੱਛਤਾ ਹੀ ਸੇਵਾ 2024” ਦੇ ਬੈਨਰ ਹੇਠ ਜਿਲ੍ਹਾਂ ਕਚਹਿਰੀਆ, ਅੰਮ੍ਰਿਤਸਰ ਵਿਖੇ ਸਫਾਈ ਅਭਿਆਨ ਦਾ ਆਯੋਜਨ ਕੀਤਾ ਗਿਆ।

 ਇਸ ਮੌਕੇ ਸ੍ਰੀ ਅਮਰਦੀਪ ਸਿੰਘ ਬੈਂਸ਼, ਮਾਨਯੋਗ ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵਲੋ ਆਪਣੇ ਦਫਤਰ ਦੇ ਸਟਾਫ ਅਤੇ ਸਫਾਈ ਸੇਵਕਾਂ ਦੇ ਨਾਲ ਸਫਾਈ ਅਭਿਆਨ ਵਿੱਚ ਭਾਗ ਲਿਆ ਗਿਆ ਅਤੇ ਇਸ ਮੌਕੇ ਸ੍ਰੀ ਅਮਰਦੀਪ ਸਿੰਘ ਬੈਂਸ਼, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੁਆਰਾ ਜਿਲ੍ਹਾਂ ਕਚਹਿਰੀਆ ਦੇ ਸਾਰੇ ਸਫਾਈ ਕਰਮਚਾਰੀਆ ਨੂੰ ਸਫਾਈ ਰੱਖਣ ਬਾਰੇ ਕਿਹਾ ਗਿਆ।

Tags:

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ