Tag: KULTARSINGHSANDHWA

Browse our exclusive articles!

ਕਾਗ਼ਜ਼-ਰਹਿਤ ਹੋਵੇਗੀ ਪੰਜਾਬ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਐਲਾਨ

ਸਮੂਹ ਵਿਧਾਇਕਾਂ ਦੇ ਮੇਜ਼ਾਂ 'ਤੇ ਲੱਗਣਗੇ ਟੈਬਲੇਟਅਗਲੇ ਸੈਸ਼ਨ ਤੋਂ ਸਦਨ ਦੀ ਕਾਰਵਾਈ ਹੋਵੇਗੀ ਹਾਈ-ਟੈਕਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਰਾਹੀਂ ਸਦਨ ਸਬੰਧੀ ਜਾਣਕਾਰੀ ਦਾ ਹੋਵੇਗਾ ਅਦਾਨ-ਪ੍ਰਦਾਨਪ੍ਰਸ਼ਾਸਕੀ ਸੁਧਾਰ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਦੀਵਾਨ ਟੋਡਰਮੱਲ ਦੀ ਹਵੇਲੀ ਸਬੰਧੀ ਕੇਸ ਦੇ ਨਿਪਟਾਰੇ ਹਿੱਤ ਚਾਰਾਜੋਈ ਤੇਜ਼ ਕਰਨ ਲਈ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 13 ਜੂਨ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬਘਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ...

ਸਪੀਕਰ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ ਨੂੰ ਸੱਦੀ

 ਚੰਡੀਗੜ੍ਹ, 13 ਜੂਨ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ, 2023 ਨੂੰ ਸੱਦੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਕਾਰਜਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ-16 ਦੇ ਦੂਜੇ ਸ਼ਰਤੀ ਉਪਬੰਧ ਤਹਿਤ ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ, ਜਿਸ ਨੂੰ 22 ਮਾਰਚ, 2023 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਨੂੰ 19 ਜੂਨ, 2023 (ਸੋਮਵਾਰ) ਨੂੰ ਬਾਅਦ ਦੁਪਹਿਰ 2:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਚੌਥੇ ਸੈਸ਼ਨ ਦੀ ਬੈਠਕ ਲਈ ਇਕੱਤਰ ਹੋਣ ਲਈ ਬੁਲਾਇਆ ਹੈ। -----------

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਤ, ਨੋਟੀਫ਼ਿਕੇਸ਼ਨ

ਚੰਡੀਗੜ੍ਹ, 7 ਜੂਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ ਸਬੰਧੀ ਕਿਤਾਬ ਜਾਰੀ

ਚੰਡੀਗੜ੍ਹ, 30 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਦੀਆਂ ਕਾਰਵਾਈਆਂ ਸਬੰਧੀ ਕਿਤਾਬ "ਪੰਜਾਬ ਵਿਧਾਨ ਸਭਾ ਦੀਆਂ ਬੈਠਕਾਂ...

Popular

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 20 ਦਸੰਬਰ 2024

Hukamnama Sri Harmandir Sahib Ji ਧਨਾਸਰੀ ਭਗਤ ਰਵਿਦਾਸ ਜੀ ਕੀ ੴ...

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

Subscribe

spot_imgspot_img