Saturday, January 18, 2025

Tag: punjab police

Browse our exclusive articles!

ਅਮਿ੍ਤਪਾਲ ਸਿੰਘ ਦਾ ਸਾਥੀ ਪਪਲਪੀ੍ਤ ਸਿੰਘ ਹੋਇਆ ਗਿ੍ਫ਼ਤਾਰ

Papalpit Singh was arrested ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਅੱਜ ਆਈਜੀ ਹੈਡਕੁਆਟਰ ਸੁਖਚੈਨ...

ਇੰਟਰਨੈੱਟ ਉਤੇ ਪਾਬੰਦੀ ਹੋਰ ਵਧਾਈ, ਮੰਗਲਵਾਰ 12 ਵਜੇ ਤੱਕ ਬੰਦ ਰਹਿਣਗੀਆਂ ਸੇਵਾਵਾਂ

ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ 24 ਘੰਟੇ ਹੋਰ ਵਧਾਉਂਦਿਆਂ ਮੰਗਲਵਾਰ ਦੁਪਹਿਰ ਤੱਕ ਮੁਅੱਤਲ ਕਰ ਦਿੱਤੀਆਂ ਹਨ। ਹਾਲਾਂਕਿ ਬ੍ਰਾਡਬੈਂਡ ਸੇਵਾਵਾਂ...

ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ

 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ Decisive war against drugs ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ...

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਗੈਂਗਸਟਰਾਂ ‘ਤੇ ਨਕੇਲ ਕਸਣ ਲਈ ਵਚਨਬੱਧ

ਗੈਂਗਸਟਰ-ਅੱਤਵਾਦੀ ਗਠਜੋੜ 'ਤੇ ਸ਼ਿਕੰਜਾ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਟਿਕਾਣਿਆਂ 'ਤੇ ਛਾਪੇਮਾਰੀਡੀਜੀਪੀ ਗੌਰਵ ਯਾਦਵ ਨੇ ਇਸ ਛਾਪੇਮਾਰੀ ਨੂੰ ਮੁੱਖ...

ਵਿਜੀਲੈਂਸ ਬਿਊਰੋ ਨੇ ਜਾਅਲੀ ਦਸਤਾਵੇਜ਼ਾਂ ਨਾਲ ਸਰਕਾਰੀ ਨੌਕਰੀ ਲਗਵਾਉਣ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ

ਚੰਡੀਗੜ੍ਹ, 14 ਫਰਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਇੱਕ ਪ੍ਰਾਈਵੇਟ ਵਿਅਕਤੀ ਸੰਦੀਪ ਸਿੰਘ ਵਿਰਕ, ਵਾਸੀ ਪਿੰਡ ਨਵਾਂ...

Popular

Subscribe

spot_imgspot_img