Friday, January 10, 2025

Tag: punjab

Browse our exclusive articles!

ਮੀਂਹ ਤੋਂ ਬਾਅਦ ਠੰਡ ਫੜੇਗੀ ਜ਼ੋਰ ! ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ , ਪਵੇਗੀ ਸੰਘਣੀ ਧੁੰਦ

Punjab and Chandigarh Weather  ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ...

ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ ‘ਚ ਸੁਰੱਖਿਆ ਲਈ,2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ

Diljit Dosanjh Ludhiana Show ਮਸ਼ਹੂਰ ਗਲੋਬਲ ਸਟਾਰ ਦਿਲਜੀਤ ਦੋਸਾਂਝ ਆਪਣੇ ਦਿਲ-ਲੁਮਿਨਾਟੀ ਟੂਰ ਨੂੰ ਲੈ ਕੇ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਪੰਜਾਬੀ ਗਾਇਕ ਭਾਰਤ ਦੇ...

ਪੰਜਾਬ ਬੰਦ ਦਾ ਕਿਸਾਨਾਂ ਨੂੰ ਮਿਲ ਰਿਹਾ ਵੱਡਾ ਸਮਰਥਨ ! ਕਿਸਾਨਾਂ ਦੇ ਹੱਕ ‘ਚ ਡਟੀਆਂ ਸਾਰੀਆਂ ਧਿਰਾਂ

Farmers Protest Punjab Bandh  ਕਿਸਾਨਾਂ ਅੰਦੋਲਨ ਦੇ ਹੱਕ ਵਿੱਚ ਅੱਜ ਪੰਜਾਬ ਬੰਦ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹੀ ਸੜਕਾਂ ਜਾਮ ਕਰ ਦਿੱਤੀਆਂ। ਪਹਿਲਾਂ ਹੀ...

ਪੰਜਾਬ ,ਚੰਡੀਗੜ੍ਹ ਸਣੇ ਹਰਿਆਣਾ ਚ ਪੈ ਰਿਹਾ ਲਗਾਤਾਰ ਮੀਂਹ , 11 ਜ਼ਿਲਿਆਂ ਚ ਧੁੰਦ ਦਾ ਅਲਰਟ ਜ਼ਾਰੀ

Punjab Weather Update  ਵੈਸਟਰਨ ਡਿਸਟਰਬੈਂਸ ਹੋਣ ਕਰਕੇ ਪੰਜਾਬ-ਚੰਡੀਗੜ੍ਹ ਵਿੱਚ ਹੋਈ ਬਾਰਿਸ਼ ਤੋਂ ਬਾਅਦ ਔਸਤ ਤਾਪਮਾਨ ਵਿੱਚ 7.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ...

ਲੁਧਿਆਣਾ ‘ਚ ਨਸ਼ਾ ਤਸਕਰਾਂ ਦਾ ਪਰਦਾਫਾਸ਼ , 5 ਕਿਲੋ ਹੈਰੋਇਨ ਅਤੇ ਡਰੱਗ ਮਨੀ ਨਾਲ 1 ਤਸਕਰ ਗ੍ਰਿਫਤਾਰ

Ludhiana Police Drug Smugglers Busted ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ...

Popular

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10 ਜਨਵਰੀ 2025

Hukamnama Sri Harmandir Sahib Ji ਧਨਾਸਰੀ ਮਹਲਾ ੪ ॥ ਮੇਰੇ ਸਾਹਾ...

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

Subscribe

spot_imgspot_img