Tag: sangrur

Browse our exclusive articles!

CM ਭਗਵੰਤ ਮਾਨ ਅੱਜ ਸੰਗਰੂਰ ਦੌਰੇ ‘ਤੇ, ਜ਼ਿਲ੍ਹੇ ਦੇ ਲੋਕਾਂ ਨੂੰ ਦੇਣਗੇ ਸੌਗਾਤ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਪਹੁੰਚ ਰਹੇ ਹਨ। ਉਹ ਇੱਥੇ ਦਿੜ੍ਹਬਾ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਈਲਵਾਲ ਤੇ ਤੂੰਗਾਂ ‘ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ, 15 ਮਈ: ਪਿੰਡ ਈਲਵਾਲ ਅਤੇ ਤੂੰਗਾਂ ਦੇ ਵਸਨੀਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ...

ਮੁੱਖ ਮੰਤਰੀ ਵੱਲੋਂ ਧੂਰੀ ਤੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ

ਪ੍ਰਸ਼ਾਸਨ ਨੂੰ ਲੋਕਾਂ ਦੇ ਦਰ 'ਤੇ ਲਿਆਉਣ ਦੇ ਵਾਅਦੇ ਨੂੰ ਪੂਰਾ ਕੀਤਾਸੂਬਾ ਭਰ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਸਿਹਤ ਸੰਭਾਲ ਸੰਸਥਾਵਾਂ ਅਪਗ੍ਰੇਡ ਕਰਨ ਦਾ ਐਲਾਨਲੋਕਾਂ...

CM ਮਾਨ ਦਾ ਕਿਸਾਨੀ ਧਰਨਿਆਂ ‘ਤੇ ਤਿੱਖਾ ਹਮਲਾ !

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ 'ਤੇ ਹਨ, ਜਿਸ ਦੇ ਚੱਲਦਿਆਂ ਉਹ ਧੂਰੀ ਵਿਖੇ ਪਹੁੰਚੇ ਅਤੇ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ...

ਵਿਜੀਲੈਂਸ ਵੱਲੋਂ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਦੌਰਾਨ ਧੋਖਾਧੜੀ ਕਰਨ ਵਾਲੇ ਤਿੰਨ ਠੇਕੇਦਾਰਾਂ ਤੇ ਤਿੰਨ ਫਰਮਾਂ ਖ਼ਿਲਾਫ ਕੇਸ ਦਰਜ

ongoing campaign against corruption ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸੰਗਰੂਰ ਜ਼ਿਲੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ...

Popular

Subscribe

spot_imgspot_img