Tanj on Sukhbir Badal and Majithia ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੇ ਅਤਿ-ਆਧੁਨਿਕ ਬੱਸ ਸਟੈਂਡ (Patiala New bus stand) ਦਾ ਉਦਘਾਟਨ ਕੀਤਾ। ਨਵਾਂ ਬੱਸ ਸਟੈਂਡ ਪਟਿਆਲਾ ਰਾਜਪੁਰਾ ਮੇਨ ਰੋਡ ‘ਤੇ ਬਣਿਆ ਹੈ, ਜਿਸ ਵਿੱਚ ਸਵਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਬੱਸ ਸਟੈਂਡ ਦੇ ਬਣਨ ਨਾਲ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀTanj on Sukhbir Badal and Majithia
also read :- ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੜ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ
ਕਿਉਂਕਿ ਪੁਰਾਣਾ ਬੱਸ ਸਟੈਂਡ ਸ਼ਹਿਰ ਦੇ ਮੱਧ ਵਿੱਚ ਹੋਣ ਕਾਰਨ ਅਕਸਰ ਹੀ ਟ੍ਰੈਫਿਕ ਜਾਮ ਦੀ ਸਮੱਸਿਆ ਰਹਿੰਦੀ ਸੀ। ਇਸ ਮੌਕੇ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਲੈ ਕੇ ਤੰਜ ਵੀ ਕੱਸਿਆ। ਸੁਣੋ ਉਨ੍ਹਾਂ ਕੀ ਕਿਹਾ Tanj on Sukhbir Badal and Majithia