ਦਰਸ਼ਕਾਂ ਨੂੰ ਪਸੰਦ ਆਈ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਜੋੜੀ’

ਦਰਸ਼ਕਾਂ ਨੂੰ ਪਸੰਦ ਆਈ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਜੋੜੀ’

 ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫ਼ਿਲਮ ‘ਜੋੜੀ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦਾ ਅੰਦਾਜ਼ਾ ਤੁਸੀਂ ਸਿਨੇਮਾਘਰਾਂ ’ਚ ਲੱਗ ਰਹੀ ਦਰਸ਼ਕਾਂ ਦੀ ਭੀੜ ਤੋਂ ਲਗਾ ਸਕਦੇ ਹੋ। ਦਰਸ਼ਕ ਫ਼ਿਲਮ ਨੂੰ ਦੇਖ ਕੇ ਆਪਣੇ ਉਤਸ਼ਾਹ ਨੂੰ ਰੋਕ ਨਹੀਂ ਪਾ ਰਹੇ।The audience liked the movie ‘Jodi […]

 ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫ਼ਿਲਮ ‘ਜੋੜੀ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦਾ ਅੰਦਾਜ਼ਾ ਤੁਸੀਂ ਸਿਨੇਮਾਘਰਾਂ ’ਚ ਲੱਗ ਰਹੀ ਦਰਸ਼ਕਾਂ ਦੀ ਭੀੜ ਤੋਂ ਲਗਾ ਸਕਦੇ ਹੋ। ਦਰਸ਼ਕ ਫ਼ਿਲਮ ਨੂੰ ਦੇਖ ਕੇ ਆਪਣੇ ਉਤਸ਼ਾਹ ਨੂੰ ਰੋਕ ਨਹੀਂ ਪਾ ਰਹੇ।The audience liked the movie ‘Jodi

ਦੱਸ ਦੇਈਏ ਕਿ ਦਿਲਜੀਤ ਤੇ ਨਿਮਰਤ ਪਹਿਲੀ ਵਾਰ ਕਿਸੇ ਫ਼ਿਲਮ ’ਚ ਇਕੱਠੇ ਨਜ਼ਰ ਆ ਰਹੇ ਹਨ। ਦੋਵਾਂ ਦੀ ਜੋੜੀ ਦੇਖਣ ਲਈ ਲੋਕ ਕਾਫੀ ਉਤਸ਼ਾਹਿਤ ਸਨ ਤੇ ਦਰਸ਼ਕਾਂ ਨੂੰ ਇਸ ਫ਼ਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਬੇਹੱਦ ਖ਼ੁਸ਼ ਦੇਖਿਆ ਜਾ ਰਿਹਾ ਹੈ।The audience liked the movie ‘Jodi

also read :- ਗੜ੍ਹਸ਼ੰਕਰ ਵਿਖੇ CM ਮਾਨ ਨੇ ਰੱਖਿਆ ਛੋਟੀ ਵੇਈਂ ਦਾ ਨੀਂਹ ਪੱਥਰ

‘ਜੋੜੀ’ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਕੀਤਾ ਅੰਬਰਦੀਪ ਸਿੰਘ ਨੇ ਹੈ। ਇਸ ਫ਼ਿਲਮ ਨੂੰ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।The audience liked the movie ‘Jodi

Advertisement

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ
ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਮਾਨ ਸਰਕਾਰ ਲਿਆਏਗੀ ਪੰਜਾਬ ਦੀ ਖੇਤੀ ਵਿੱਚ ਨਵਾਂ ਸਵੇਰਾ: ਅਰਜਨਟੀਨਾ ਨਾਲ ਇਤਿਹਾਸਕ ਸਾਂਝੇਦਾਰੀ ਕਰਕੇ ਖੁੱਲ੍ਹਣਗੇ ਵਿਕਾਸ ਦੇ ਨਵੇਂ ਦਰਵਾਜ਼ੇ
ਦਵਾਈ ਮਾਫੀਆ ਦੀ ਖੈਰ ਨਹੀਂ! ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ! ਕੰਪਨੀਆਂ ਖਿਲਾਫ ਸਖ਼ਤ ਕਾਰਵਾਈ ਦਾ ਕੀਤਾ ਐਲਾਨ - ਕੋਲਡਰਿਫ ਸਮੇਤ 8 ਦਵਾਈਆਂ ’ਤੇ ਲਾਇਆ ਬੈਨ
ਮਾਨ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਲਿਆ ਅਹਿਮ ਫੈਂਸਲਾ: ਪੰਜਾਬ ’ਚ ਬਾਹਰੋਂ ਆਉਣ ਵਾਲੇ ਮਾਈਨਿੰਗ ਟਰੱਕਾਂ ’ਤੇ ਲਾਗੂ ਹੋਵੇਗੀ ਐਂਟਰੀ ਫੀਸ, ਮਜ਼ਬੂਤ ਹੋਣਗੀਆਂ ਸਰਹੱਦਾਂ*