ਦਰਸ਼ਕਾਂ ਨੂੰ ਪਸੰਦ ਆਈ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਜੋੜੀ’

The audience liked the movie 'Jodi

 ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫ਼ਿਲਮ ‘ਜੋੜੀ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦਾ ਅੰਦਾਜ਼ਾ ਤੁਸੀਂ ਸਿਨੇਮਾਘਰਾਂ ’ਚ ਲੱਗ ਰਹੀ ਦਰਸ਼ਕਾਂ ਦੀ ਭੀੜ ਤੋਂ ਲਗਾ ਸਕਦੇ ਹੋ। ਦਰਸ਼ਕ ਫ਼ਿਲਮ ਨੂੰ ਦੇਖ ਕੇ ਆਪਣੇ ਉਤਸ਼ਾਹ ਨੂੰ ਰੋਕ ਨਹੀਂ ਪਾ ਰਹੇ।The audience liked the movie ‘Jodi

ਦੱਸ ਦੇਈਏ ਕਿ ਦਿਲਜੀਤ ਤੇ ਨਿਮਰਤ ਪਹਿਲੀ ਵਾਰ ਕਿਸੇ ਫ਼ਿਲਮ ’ਚ ਇਕੱਠੇ ਨਜ਼ਰ ਆ ਰਹੇ ਹਨ। ਦੋਵਾਂ ਦੀ ਜੋੜੀ ਦੇਖਣ ਲਈ ਲੋਕ ਕਾਫੀ ਉਤਸ਼ਾਹਿਤ ਸਨ ਤੇ ਦਰਸ਼ਕਾਂ ਨੂੰ ਇਸ ਫ਼ਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਬੇਹੱਦ ਖ਼ੁਸ਼ ਦੇਖਿਆ ਜਾ ਰਿਹਾ ਹੈ।The audience liked the movie ‘Jodi

also read :- ਗੜ੍ਹਸ਼ੰਕਰ ਵਿਖੇ CM ਮਾਨ ਨੇ ਰੱਖਿਆ ਛੋਟੀ ਵੇਈਂ ਦਾ ਨੀਂਹ ਪੱਥਰ

‘ਜੋੜੀ’ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਕੀਤਾ ਅੰਬਰਦੀਪ ਸਿੰਘ ਨੇ ਹੈ। ਇਸ ਫ਼ਿਲਮ ਨੂੰ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।The audience liked the movie ‘Jodi

[wpadcenter_ad id='4448' align='none']