ਪਹਿਲੀ ਵਾਰ ਪੰਜਾਬ ਦੇ ਖਰੀਦ ਕੇਂਦਰਾਂ ਵਿਚੋਂ ਦੂਜੇ ਸੂਬਿਆਂ ਨੂੰ ਹੋਵੇਗੀ ਕਣਕ ਦੀ ਸਿੱਧੀ ਡਲਿਵਰੀ

The country is facing a food crisis

ਔਖੀ ਘੜੀ ’ਚ ਕੇਂਦਰ ਨੂੰ ਪੰਜਾਬ ਦੇ ਕਿਸਾਨਾਂ ਦੀ ਆਈ ਮੁੜ ਯਾਦ

ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਕੇਂਦਰ ਨੂੰ ਕਣਕ ਦੀ ਥੁੜ੍ਹ ਦਾ ਖਦਸ਼ਾ ਹੈ। 

ਅਗਲੇ ਵਰ੍ਹੇ ਲੋਕ ਚੋਣਾਂ ਹਨ ਅਤੇ ਦੇਸ਼ ਅਨਾਜ ਦੇ ਸੰਕਟ ਵੱਲ ਵਧ ਰਿਹਾ ਹੈ।

The country is facing a food crisis ਭਾਰਤੀ ਖ਼ੁਰਾਕ ਨਿਗਮ ਨੇ ਇਸ ਬਾਰੇ ਪੱਤਰ ਜਾਰੀ ਕੀਤਾ ਹੈ ਕਿ ਕਣਕ ਦੀ ਫ਼ਸਲ ਨੂੰ ਕਵਰਡ ਗੁਦਾਮਾਂ

ਇਸ ਵਾਰ ਕੇਂਦਰ ਸਰਕਾਰ ਪੰਜਾਬ ਦੇ ਖਰੀਦ ਕੇਂਦਰਾਂ ਵਿਚੋਂ ਦੂਸਰੇ ਸੂਬਿਆਂ ਨੂੰ ਕਣਕ ਦੀ ਸਿੱਧੀ ਡਲਿਵਰੀ ਦੇਵੇਗੀ। ਕੇਂਦਰ ਸਰਕਾਰ ਅਜਿਹਾ ਪਹਿਲੀ ਵਾਰ ਕਰ ਰਹੀ ਹੈ।

also read : ਇੰਟਰਨੈਸ਼ਨਲ ਏਅਰਪੋਰਟ ਕਾਉਂਸਿਲ ਨੇ ਦਿੱਲੀ ਦੇ IGIA ਨੂੰ ਦੁਨੀਆ ਦੇ ਨੌਵੇਂ ਸਭ ਤੋਂ ਵਿਅਸਤ ਸਥਾਨਾਂ ਵਿੱਚ ਰੱਖਿਆ ਹੈ

ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਕੇਂਦਰ ਨੂੰ ਅਨਾਜ ਦੀ ਥੁੜ੍ਹ ਦਾ ਖਦਸ਼ਾ ਹੈ। ਸੂਤਰ ਦੱਸਦੇ ਹਨ ਕਿ ਅਗਲੇ ਵਰ੍ਹੇ ਲੋਕ ਚੋਣਾਂ ਹਨ ਅਤੇ ਦੇਸ਼ ਅਨਾਜ ਦੇ ਸੰਕਟ ਵੱਲ ਵਧ ਰਿਹਾ ਹੈ। ਭਾਰਤੀ ਖ਼ੁਰਾਕ ਨਿਗਮ ਨੇ ਇਸ ਬਾਰੇ ਪੱਤਰ ਜਾਰੀ ਕੀਤਾ ਹੈ ਕਿ ਕਣਕ ਦੀ ਫ਼ਸਲ ਨੂੰ ਕਵਰਡ ਗੁਦਾਮਾਂ ਵਿਚ ਹੀ ਭੰਡਾਰ ਕੀਤਾ ਜਾਵੇ ਅਤੇ ਇਸ ਬਾਰੇ ਵਿਸਥਾਰਤ ਐਕਸ਼ਨ ਪਲਾਨ ਤਿਆਰ ਕਰਨ ਵਾਸਤੇ ਵੀ ਆਖਿਆ ਗਿਆ ਹੈ।The country is facing a food crisis

ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਗੁਦਾਮ ਇਸ ਵਾਰ ਤਕਰੀਬਨ ਖਾਲੀ ਹਨ। ਪੰਜਾਬ ਵਿਚ ਇਸ ਵੇਲੇ ਕਰੀਬ ਦੋ ਲੱਖ ਟਨ ਅਨਾਜ ਹੀ ਗੁਦਾਮਾਂ ਵਿਚ ਬਚਿਆ ਹੈ। ਸੂਤਰ ਦੱਸਦੇ ਹਨ ਕਿ ਭਾਰਤੀ ਖ਼ੁਰਾਕ ਨਿਗਮ ਵੱਲੋਂ ਜੋ ਪੰਜਾਬ ਵਿਚ ਕਣਕ ਦਾ ਭੰਡਾਰਨ ਵੀ ਕੀਤਾ ਜਾਣਾ ਹੈ, ਉਹ ਸਟੇਟ ਏਜੰਸੀਆਂ ਦੀ ਥਾਂ ਖ਼ੁਰਾਕ ਨਿਗਮ ਆਪਣੇ ਕਵਰਡ ਗੁਦਾਮਾਂ ਵਿੱਚ ਕਰ ਸਕਦੀ ਹੈ।The country is facing a food crisis

[wpadcenter_ad id='4448' align='none']