ਆਸਟਰੇਲੀਆ ’ਚ ਗੁਰਦਾਸ ਮਾਨ ਦੇ ਸ਼ੋਅ ਦਾ ਕ੍ਰੇਜ਼, 11 ਹਜ਼ਾਰ ਡਾਲਰ ’ਚ ਵਿਕੀ ਪਹਿਲੀ ਟਿਕਟ

Date:

ਗੁਰਦਾਸ ਮਾਨ ਦੇ ਲਾਈਵ ਸ਼ੋਅਜ਼ ਦਾ ਕ੍ਰੇਜ਼ ਹਮੇਸ਼ਾ ਉਨ੍ਹਾਂ ਦੇ ਚਾਹੁਣ ਵਾਲਿਆਂ ’ਚ ਦੇਖਣ ਨੂੰ ਮਿਲਦਾ ਰਿਹਾ ਹੈ ਪਰ ਇਸ ਵਾਰ ਕੁਝ ਅਜਿਹਾ ਹੋਇਆ ਹੈ, ਜਿਸ ਬਾਰੇ ਸ਼ਾਇਦ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ।

ਦਰਅਸਲ ਗੁਰਦਾਸ ਮਾਨ ਦਾ ਮਾਰਗਰੇਟ ਕੋਰਟ ਏਰੇਨਾ, ਮੈਲਬੌਰਨ ਵਿਖੇ ਲਾਈਵ ਸ਼ੋਅ ਹੋਣ ਜਾ ਰਿਹਾ ਹੈ, ਜਿਸ ਦਾ ਨਾਂ ‘ਅੱਖੀਆਂ ਉਡੀਕਦੀਆਂ ਟੂਰ’ ਹੈ। ਵੱਡੀ ਗੱਲ ਇਹ ਹੈ ਕਿ ਗੁਰਦਾਸ ਮਾਨ ਦੇ ਇਸ ਸ਼ੋਅ ਦੀ ਪਹਿਲੀ ਟਿਕਟ 11 ਹਜ਼ਾਰ ਡਾਲਰ ’ਚ ਵਿਕੀ ਹੈ, ਜੋ ਗੁਰਜੀਵਨ ਸਿੱਧੂ ਨੇ ਖਰੀਦੀ ਹੈ। 11 ਹਜ਼ਾਰ ਡਾਲਰ ਦੀ ਭਾਰਤੀ ਕਰੰਸੀ ’ਚ ਕੀਮਤ 6 ਲੱਖ ਰੁਪਏ ਦੇ ਕਰੀਬ ਹੈ।The craze of Gurdas Maan’s show

also read :- ਪੰਜਾਬ ’ਚ ਵੱਧ ਰਹੇ ਗਰਮੀ ਦੇ ਕਹਿਰ ਤੋਂ ਮਿਲਣ ਜਾ ਰਹੀ ਰਾਹਤ, ਇਸ ਤਾਰੀਖ਼ ਤੋਂ ਪਵੇਗਾ ਮੀਂਹ

ਕ੍ਰਿਏਟਿਵ ਇਵੈਂਟਸ ਵਲੋਂ ਆਸਟਰੇਲੀਆ ਵਿਖੇ ਗੁਰਦਾਸ ਮਾਨ ਦਾ ਇਹ ਖ਼ਾਸ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਸ਼ੋਅ ਦੀਆਂ ਟਿਕਟਾਂ drytickets.com.au ’ਤੇ ਉਪਲੱਬਧ ਹਨ।The craze of Gurdas Maan’s show

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...