Wednesday, January 15, 2025

ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2025  ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ

Date:

   ਮਾਲੇਰਕੋਟਲਾ, 15 ਜਨਵਰੀ :

                    ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ  ਡਾ.ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2025 ਦਿਨ ਸੁਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।

             ਡਿਪਟੀ ਕਮਿਸ਼ਨਰ ਡਾ. ਪੱਲਵੀ ਕਿਹਾ ਕਿ  ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ,ਬੋਰਡਾਂ,ਸਕੂਲਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ ‘ਤੇ ਲਾਗੂ ਨਹੀਂ ਹੋਣਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...