Wednesday, January 15, 2025

118 ਸਾਲਾ ਬੇਬੇ ਦੀ ਮੌਤ, ਨੱਚਦਾ-ਟੱਪਦਾ ਸ਼ਮਸ਼ਾਨਘਾਟ ਪਹੁੰਚਿਆ ਪਰਿਵਾਰ, ਸ਼ਾਨੋ-ਸ਼ੌਕਤ ਨਾਲ ਕੀਤਾ ਸਸਕਾਰ

Date:

 The family reached the crematorium dancing
ਜਲਾਲਾਬਾਦ ਦੇ ਨਜ਼ਦੀਕੀ ਮੰਡੀ ਘੁਬਾਇਆ ਵਿਖੇ 118 ਸਾਲਾ ਬੀਬੀ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰ ਵਲੋਂ ਉਸ ਨੂੰ ਢੋਲ ਦੇ ਡਗੇ ‘ਤੇ ਨੱਚ ਕੇ ਸ਼ਮਸ਼ਾਨਘਾਟ ਪਹੁੰਚਾਇਆ ਗਿਆ ਅਤੇ ਅੰਤਿਮ ਸਸਕਾਰ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਇੰਦਰੋ ਬਾਈ ਦੇ 150 ਪਰਿਵਾਰਕ ਮੈਂਬਰ ਹਨ ਅਤੇ ਉਨ੍ਹਾਂ ਦੀ ਵੱਡੀ ਬੇਟੀ ਦੀ ਉਮਰ 80 ਸਾਲ ਦੀ ਹੈ ਤੇ ਇਸ ਵਾਰ ਲੋਕ ਸਭਾ ਚੋਣਾਂ ’ਚ ਇੰਦਰੋ ਬਾਈ ਨੇ 50ਵੀਂ ਵਾਰ ਵੋਟ ਪਾਈ ਸੀ।The family reached the crematorium dancing

also read :- CM ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਕਰਨਗੇ ਸਮਰਪਿਤ

ਇਸ ਮੌਕੇ ਇੰਦਰੋ ਬਾਈ ਦੇ ਪੋਤੇ ਅਵਿਨਾਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਦਾਦੀ ਦੀ ਆਖਰੀ ਇੱਛਾ ਸੀ ਕਿ ਜਦੋਂ ਵੀ ਉਸ ਦੀ ਮੌਤ ਹੋਵੇ ਤਾਂ ਢੋਲ ਦੀ ਤਾਲ ’ਤੇ ਉਸ ਦਾ ਅੰਤਿਮ ਸੰਸਕਾਰ ਸ਼ਾਨੋ-ਸ਼ੌਕਤ ਨਾਲ ਕੀਤਾ ਜਾਵੇ ਕਿਉਂਕਿ ਉਸ ਦੀ ਜਿੰਨੀ ਉਮਰ ਹੈ, ਉਥੇ ਕੋਈ ਕਰਮਾਂ ਵਾਲਾ ਹੀ ਪਹੁੰਚਦਾ ਹੈ।The family reached the crematorium dancing

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...