Monday, January 20, 2025

ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ !

Date:

The government is going to take a big step! ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੈਂਡ ਰਿਕਾਰਡ ਸੁਸਾਇਟੀ ਨਾਲ ਕੀਤੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬੇ ਦੀਆਂ ਤਹਿਸੀਲਾਂ ਸਬੰਧੀ ਕੁਝ ਅਹਿਮ ਫ਼ੈਸਲੇ ਲਏ ਗਏ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਜਲਦ ਹੀ ਸਾਰੇ ਰਿਕਾਰਡਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।The government is going to take a big step!

also read :- ਕੈਨੇਡਾ ‘ਚ ਗੈਂਗ+ਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦਾ ਹੋਇਆ ਕ+ਤ+ਲ ਕ+ਤਲ ਕਰਕੇ ਸਾੜੀ ਕਾਰ

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਕਰਨ ਨੂੰ ਲੈ ਕੇ ਚਰਚਾ ਕੀਤੀ ਗਈ। ਅਸੀਂ ਸਾਰੇ ਰਿਕਾਰਡ ਆਨਲਾਈਨ ਕਰਨ ਜਾ ਰਹੀ ਹੈ ਤੇ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ ‘ਚ ਕਰਨ ਦਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ ‘ਚ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ। The government is going to take a big step!

Share post:

Subscribe

spot_imgspot_img

Popular

More like this
Related