ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ !

The government is going to take a big step! ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੈਂਡ ਰਿਕਾਰਡ ਸੁਸਾਇਟੀ ਨਾਲ ਕੀਤੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬੇ ਦੀਆਂ ਤਹਿਸੀਲਾਂ ਸਬੰਧੀ ਕੁਝ ਅਹਿਮ ਫ਼ੈਸਲੇ ਲਏ ਗਏ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਜਲਦ ਹੀ ਸਾਰੇ ਰਿਕਾਰਡਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ […]

The government is going to take a big step! ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੈਂਡ ਰਿਕਾਰਡ ਸੁਸਾਇਟੀ ਨਾਲ ਕੀਤੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬੇ ਦੀਆਂ ਤਹਿਸੀਲਾਂ ਸਬੰਧੀ ਕੁਝ ਅਹਿਮ ਫ਼ੈਸਲੇ ਲਏ ਗਏ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਜਲਦ ਹੀ ਸਾਰੇ ਰਿਕਾਰਡਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।The government is going to take a big step!

also read :- ਕੈਨੇਡਾ ‘ਚ ਗੈਂਗ+ਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦਾ ਹੋਇਆ ਕ+ਤ+ਲ ਕ+ਤਲ ਕਰਕੇ ਸਾੜੀ ਕਾਰ

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਕਰਨ ਨੂੰ ਲੈ ਕੇ ਚਰਚਾ ਕੀਤੀ ਗਈ। ਅਸੀਂ ਸਾਰੇ ਰਿਕਾਰਡ ਆਨਲਾਈਨ ਕਰਨ ਜਾ ਰਹੀ ਹੈ ਤੇ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ ‘ਚ ਕਰਨ ਦਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ ‘ਚ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ। The government is going to take a big step!

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ