ਬਿਜਲੀ ਦੀਆਂ ਦਰਾਂ ਵਿਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ: ਭਗਵੰਤ ਮਾਨ

The government will pay for the increaseਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਕੱਲ੍ਹ ਤੋਂ ਨਵੀਆਂ ਦਰਾਂ ਲਾਗੂ ਹੋਣਗੀਆਂ। 56 ਪੈਸੇ ਪ੍ਰਤੀ ਯੂਨਿਟ ਬਿਜਲੀ ਦੇ ਰੇਟ ਵਧਾ ਦਿੱਤੇ ਗਏ ਹਨ।

ਭਾਵੇਂ ਪੰਜਾਬ ਵਿਚ 600 ਯੂਨਿਟ ਤੱਕ ਬਿਜਲੀ ਮੁਫਤ ਹੈ, ਪਰ ਇਸ ਤੋਂ ਵੱਧ ਬਿਜਲੀ ਫੂਕਣ ਵਾਲਿਆਂ ਲਈ ਵੱਡਾ ਝਟਕਾ ਹੈThe government will pay for the increase

ALSO READ :- ਜਲੰਧਰ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਸੁਰਿੰਦਰ ਮਹੇ ਦਾ ਦਿਹਾਂਤ

ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ..

ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਬਿਜਲੀ ਦੀਆਂ ਦਰਾਂ ਵਿਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ। ਇਸ ਦਾ ਆਮ ਲੋਕਾਂ ਉਤੇ ਕੋਈ ਬੋਝ ਨਹੀਂ ਪਵੇਗਾ। 600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਉਤੇ ਅਸਰ ਨਹੀ ਪਵੇਗਾ।The government will pay for the increase

[wpadcenter_ad id='4448' align='none']