Sunday, January 19, 2025

ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਵਿਦੇਸ਼ ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਇੰਡ ਗੋਲਡੀ ਬਰਾੜ ਟਾਪ ‘ਤੇ

Date:

ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਵਿਦੇਸ਼ ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ
ਮੂਸੇਵਾਲਾ ਦੇ ਕਤਲ ਦਾ ਮਾਸਟਰਮਾਇੰਡ ਗੋਲਡੀ ਬਰਾੜ ਟਾਪ ‘ਤੇ

The list released by the Ministry of Home Affairs

ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ – ਯੂ.ਐਸ
ਅਨਮੋਲ ਬਿਸ਼ਨੋਈ – ਯੂ.ਐਸ
ਹਰਜੀਤ ਸਿੰਘ ਗਿੱਲ – ਯੂ.ਐਸ
ਦਰਮਨਜੀਤ ਸਿੰਘ ਉਰਫ ਡ੍ਰਮਨ ਕਾਹਲੋਂ – ਯੂ.ਐਸ
ਅੰਮ੍ਰਿਤ ਬਾਲ – ਯੂ.ਐਸ
ਸੁਖਦੁਲ ਸਿੰਘ ਉਰਫ ਸੁੱਖਾ ਦੁੱਨੇਕੇ – ਕੈਨੇਡਾ
ਗੁਰਪਿੰਦਰ ਸਿੰਘ ਉਰਫ ਬਾਬਾ ਡੱਲਾ – ਕੈਨੇਡਾ
ਸਤਵੀਰ ਸਿੰਘ ਵੜਿੰਗ ਉਰਫ ਸੈਮ -ਕੈਨੇਡਾ
ਸਨੋਵਰ ਢਿਲੋ -ਕੈਨੇਡਾ
ਲਖਬੀਰ ਸਿੰਘ ਉਰਫ ਲੰਡਾ -ਕੈਨੇਡਾ
ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ -ਕੈਨੇਡਾ
ਚਰਨਜੀਤ ਸਿੰਘ ਉਰਫ ਰਿੰਕੂ ਬਿਹਲਾ -ਕੈਨੇਡਾThe list released by the Ministry of Home Affairs
ਰਮਨਦੀਪ ਸਿੰਘ ਉਰਫ ਰਮਨ ਜੱਜ -ਕੈਨੇਡਾ
ਗਗਨਦੀਪ ਸਿੰਘ ਉਰਫ ਗਗਨਾ ਜੱਜ -ਕੈਨੇਡਾ
ਵਿਕਰਮਜੀਤ ਸਿੰਘ ਬਰਾੜ ਉਰਫ ਵਿੱਕੀ – ਯੂ.ਏ.ਈ
ਕੁਲਦੀਪ ਸਿੰਘ ਉਰਫ ਦੀਪ ਨਵਾਂਸਹਿਰੀਆਂ -ਯੂ.ਏ.ਈ
ਰੋਹਿਤ ਗੋਦਾਰਾ – ਯੂਰਪ

also read : ‘ਕਿਸਾਨ ਮਿੱਤਰ’ ਕਿਸਾਨਾਂ ਨੂੰ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕਰਨ: ਧਾਲੀਵਾਲ
ਗੌਰਵ ਪਟਿਆਲ ਉਰਫ ਲੱਕੀ ਪਟਿਆਲ – ਆਰਮੇਨੀਆ
ਸਚਿਨ ਥਾਪਨ ਉਰਫ ਸਚਿਨ ਬਿਸ਼ਨੋਈ – ਅਜ਼ਰਬੇਜਾਨ
ਜਗਜੀਤ ਸਿੰਘ ਉਰਫ ਗਾਂਧੀ – ਮਲੇਸ਼ੀਆ
ਜੈਕਪਾਲ ਸਿੰਘ ਉਰਫ ਲਾਲੀ ਧਾਲੀਵਾਲ -ਮਲੇਸ਼ੀਆ
ਹਰਵਿੰਦਰ ਸਿੰਘ ਉਰਫ ਰਿੰਦਾ – ਪਾਕਿਸਤਾਨ
ਰਾਜੇਸ਼ ਕੁਮਾਰ ਉਰਫ ਸੋਨੂ ਖਤ੍ਰੀ -ਬ੍ਰਾਜ਼ੀਲ
ਸੰਦੀਪ ਗਰੇਵਾਲ ਉਰਫ ਬਿੱਲਾ ਉਰਫ ਸੰਨੀ ਖਵਾਜਕੇ – ਇੰਡੋਨੇਸ਼ੀਆ
ਮਨਪ੍ਰੀਤ ਸਿੰਘ ਉਰਫ ਹੈਰੀ ਪੀਤਾ -ਫਿਲਿਪਿਨਿਸ
ਸੁਪ੍ਰੀਤ ਸਿੰਘ ਉਰਫ ਹੈਰੀ ਚੱਠਾ – ਜਰਮਨੀ
ਗੁਰਜੰਟ ਸਿੰਘ ਉਰਫ ਜੰਟਾਂ – ਆਸਟ੍ਰੇਲੀਆ
ਰਮਨਜੀਤ ਸਿੰਘ ਉਰਫ ਰੋਮੀ – ਹਾਂਗਕਾਂਗ The list released by the Ministry of Home Affairs

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...