Friday, January 3, 2025

ਮਤਰਈ ਮਾਂ ਨੇ ਹੀ ਮਾਰੀ ਸੀ 7 ਸਾਲਾ ਬੱਚੀ !

Date:

ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਰਾਮਪੁਰਾ ਤੋਂ 7 ਸਾਲ ਦੀ ਮਾਸੂਮ ਬੱਚੀ ਦੇ ਲਾਪਤਾ ਹੋਣ ਦੀ ਗੁੱਥੀ ਸੁਲਝ ਗਈ ਹੈ। ਬੱਚੀ ਦੀ ਮਤਰਈ ਮਾਂ ਉਤੇ ਹੀ ਕਤਲ ਦੇ ਦੋਸ਼ ਲੱਗੇ ਹਨ। ਰਾਮਪੁਰਾ ਤੋਂ ਲਾਪਤਾ ਹੋਈ 7 ਸਾਲਾ ਮਾਸੂਮ ਦੀ ਲਾਸ਼ ਪਿੰਡ ਦੇ ਛੱਪੜ ਦੇ ਕੋਲ ਮਿਲੀ ਹੈ। ਪੁਲਿਸ ਨੇ ਮਤਰਈ ਮਾਂ ਨੂੰ ਹਿਰਾਸਤ ਵਿਚ ਲਿਆ ਹੈ।The mother turned out to be the daughter’s killer

ਇਸ ਦੀ ਇਕ ਸੀਸੀਟੀਵੀ ਵੀ ਸਾਹਮਣੇ ਆਈ ਹੈ।, ਜਿਸ ਵਿਚ ਇਹ ਔਰਤ ਕਾਹਲੀ ਵਿਚ ਬਾਲਟੀ ਵਿਚ ਕੁਝ ਭਾਰੀ ਚੀਜ ਲਿਜਾਂਦੀ ਨਜ਼ਰ ਆ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਔਰਤ ਬੱਚੀ ਦੀ ਲਾਸ਼ ਨੂੰ ਬਾਲਟੀ ਵਿਚ ਪਾ ਕੇ ਲਿਜਾ ਰਹੀ ਹੈ।The mother turned out to be the daughter’s killer

ਲੜਕੀ ਦੀ ਪਛਾਣ ਅਭਿਰੋਜ ਜੋਤ ਕੌਰ ਵਜੋਂ ਹੋਈ ਹੈ। ਕੱਲ੍ਹ ਦੇਰ ਰਾਤ ਤੱਕ ਜਦੋਂ ਲੜਕੀ ਘਰ ਨਾ ਪਰਤੀ ਤਾਂ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਸਵੇਰ ਤੋਂ ਹੀ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ।

also read :- ਹੁਣ ਰਾਜਪੁਰਾ ਦੇ ਗੁਰੂ ਘਰ ਵਿਚ ਬੇਅਦਬੀ ਦੀ ਕੋਸ਼ਿਸ਼, CCTV ‘ਚ ਕੈਦ ਹੋਈ ਘਟਨਾ

ਮਾਪਿਆਂ ਨੇ ਸ਼ਿਕਾਇਤ ਦਿੱਤੀ ਸੀ ਕਿ ਅਭਿਰੋਜ ਜੋਤ ਕੌਰ ਕੱਲ੍ਹ ਸ਼ਾਮ ਚਾਰ ਵਜੇ ਦੇ ਕਰੀਬ ਬੱਚੀ ਘਰੋਂ ਟਿਊਸ਼ਨ ਪੜ੍ਹਨ ਲਈ ਗਈ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਈ। ਇਸ ਤੋਂ ਬਾਅਦ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਪੂਰੇ ਰਾਮਪੁਰਾ ਪਿੰਡ ਦੇ ਘਰ-ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਹੁਣ ਮਾਮਲੇ ਨੂੰ ਸੁਲਝਾ ਲਿਆ ਹੈ।The mother turned out to be the daughter’s killer

ਬੱਚੀ ਦੀ ਮਤਰਈ ਮਾਂ ਉਤੇ ਹੀ ਕਤਲ ਦੇ ਦੋਸ਼ ਲੱਗੇ ਹਨ। ਰਾਮਪੁਰਾ ਤੋਂ ਲਾਪਤਾ ਹੋਈ 7 ਸਾਲਾ ਮਾਸੂਮ ਦੀ ਲਾਸ਼ ਪਿੰਡ ਦੇ ਛੱਪੜ ਦੇ ਕੋਲ ਮਿਲੀ ਹੈ। ਪੁਲਿਸ ਨੇ ਮਤਰਈ ਮਾਂ ਨੂੰ ਹਿਰਾਸਤ ਵਿਚ ਲਿਆ ਹੈ।

Share post:

Subscribe

spot_imgspot_img

Popular

More like this
Related