the olympics

ਵਿਸ਼ਵ ਗੱਤਕਾ ਫੈਡਰੇਸ਼ਨ ਦਾ ਅਗਲਾ ਟੀਚਾ ਗੱਤਕੇ ਨੂੰ ਏਸ਼ੀਆ ਤੇ ਓਲੰਪਿਕ ‘ਚ ਸ਼ਾਮਲ ਕਰਾਉਣਾ : ਰਘਬੀਰ ਚੰਦ

ਚੰਡੀਗੜ੍ਹ, 18 ਮਈ Involved in Asia and Olympics ਸਹਾਇਕ ਲੋਕ ਸੰਪਰਕ ਅਧਿਕਾਰੀ ਰਘਬੀਰ ਚੰਦ, ਸੀਨੀਅਰ ਮੀਤ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੇ ਗੱਤਕਾ ਖੇਡ ਨੂੰ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਕਰਾਉਣ ‘ਤੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਵਰੋਸਾਈ ਇਸ ਇਤਿਹਾਸਕ ਕਲਾ ਨੂੰ ਬਤੌਰ ਖੇਡ ਨੈਸ਼ਨਲ ਪੱਧਰ […]
Punjab  Breaking News 
Read More...

Advertisement