ਝਾੜੂ ਵਾਲਾ ਛਾ ਗਿਆ’ ਦੇ ਲੱਗੇ ਨਾਅਰੇ, ਜਸ਼ਨਾਂ ਦਾ ਮਾਹੌਲ

ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਨਤੀਜਿਆਂ ਵਿਚ ਤਸਵੀਰ ਸਾਫ ਹੋਣੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਅੱਗੇ ਹੈ। ਜਿੱਤ ਤਕਰੀਬਨ ਸਾਫ ਦਿੱਸ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਜਸ਼ਨਾਂ ਦੀਆਂ ਤਿਆਰੀਆਂ ਵਿਚ ਜੁਟ ਗਏ ਹਨ। ਵੱਡੀ ਗਿਣਤੀ ਆਗੂ ਜਲੰਧਰ ਵੱਲ ਰਵਾਨਾ ਹੋਏ ਹਨ। […]

ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਨਤੀਜਿਆਂ ਵਿਚ ਤਸਵੀਰ ਸਾਫ ਹੋਣੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਅੱਗੇ ਹੈ। ਜਿੱਤ ਤਕਰੀਬਨ ਸਾਫ ਦਿੱਸ ਰਹੀ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਜਸ਼ਨਾਂ ਦੀਆਂ ਤਿਆਰੀਆਂ ਵਿਚ ਜੁਟ ਗਏ ਹਨ। ਵੱਡੀ ਗਿਣਤੀ ਆਗੂ ਜਲੰਧਰ ਵੱਲ ਰਵਾਨਾ ਹੋਏ ਹਨ। ਜਸ਼ਨਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ। ਕੈਬਨਿਟ ਮੰਤਰੀ ਹਰਪਾਲ ਚੀਮਾ ਚੰਡੀਗੜ੍ਹ ਤੋਂ ਜਲੰਧਰ ਲਈ ਰਵਾਨਾ ਹੋ ਗਏ ਹਨ।The slogans of the broom fell

ਉਨ੍ਹਾਂ ਤੋਂ ਇਲਾਵਾ ਹੋਰ ਆਗੂ ਵੀ ਜਲੰਧਰ ਪਹੁੰਚ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ (Sushil Kumar Rinku) ਗਿਣਤੀ ਕੇਂਦਰ ਪਹੁੰਚੇ ਹਨ।

ਆਪ ਇਸ ਸਮੇਂ ਵੱਡੇ ਫਰਕ ਨਾਲ ਅੱਗੇ ਹਨ। ਹੁਣ ਤੱਕ ਦੇ ਰੁਝਾਨ ਆਪ ਦੀ ਜਿੱਤ ਵੱਲ ਇਸ਼ਾਰਾ ਕਰ ਰਹੇ ਹਨ।The slogans of the broom fell

ਦੂਜੇ ਨੰਬਰ ਉਤੇ ਕਾਂਗਰਸ, ਤੀਜੇ ਉਤੇ ਭਾਜਪਾ ਤੇ ਚੌਥੇ ਉਤੇ ਅਕਾਲੀ ਦਲ ਬਾਦਲ ਹੈ। ਅਕਾਲੀ ਦਲ ਕਾਫੀ ਪੱਛੜ ਗਿਆ ਹੈ।

also read :-ਅਕਾਲੀ ਦਲ ਭਾਜਪਾ ਨਾਲੋਂ ਵੀ ਪੱਛੜਿਆ, ਚੌਥੇ ਨੰਬਰ ਉਤੇ ਆਇਆ

ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਕਾਫੀ ਅੱਗੇ ਨਜ਼ਰ ਆ ਰਹੀ ਹੈ। ਰੁਝਾਨਾਂ ‘ਚ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 216315 ਵੋਟਾਂ ਨਾਲ ਅੱਗੇ ਹਨ।

ਦੂਜੀਆਂ ਪਾਰਟੀਆਂ ਦੀਆਂ ਗੱਲ ਕਰੀਏ ਤਾਂ ਭਾਜਪਾ ਤੀਜੇ ਨੰਬਰ ਉਤੇ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕਾਫੀ ਪਿੱਛੇ ਹੈ। ਭਾਜਪਾ 111551, ਅਕਾਲੀ ਦਲ 99679, ਕਾਂਗਰਸ 173899 ਵੋਟਾਂ ਨਾਲ ਅੱਗੇ ਹਨ।The slogans of the broom fell

Related Posts

Latest

ਧੂਰੀ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਆਗੂ ਦਾ ਵਿਵਹਾਰ ਸੱਤਾ ਦੇ ਹੰਕਾਰ ਅਤੇ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
ਰਵਨੀਤ ਬਿੱਟੂ ਨੇ ਨਗਰ ਨਿਗਮ ਚੋਣਾਂ ਦੌਰਾਨ ਪੰਜਾਬ ਪੁਲਿਸ ਦੀ ਬੇਇੱਜ਼ਤੀ ਕੀਤੀ, ਪੂਰਾ ਪੰਜਾਬ ਉਨ੍ਹਾਂ ਦੇ ਇਸ ਵਿਵਹਾਰ ਦੀ ਨਿੰਦਾ ਕਰਦਾ ਹੈ: ਅਮਨ ਅਰੋੜਾ
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ
ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ