ਪਿਆਰ ਦੀਆਂ ਪੀਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ

This happened to the pregnant wife

 This happened to the pregnant wife

ਅੰਮ੍ਰਿਤਸਰ ਦੇ ਮੋਕਕਮਪੁਰਾ ਇਲਾਕੇ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਰਾਜਪੁਰਾ ਦੀ ਰਹਿਣ ਵਾਲੀ ਭੂਮਿਕਾ ਵਲੋਂ ਆਪਣੇ ਪਤੀ ਦੇ ਦੂਜਾ ਵਿਆਹ ਕਰਵਾਉਣ ‘ਤੇ ਇਲਜ਼ਾਮ ਲਗਾਇਆ ਗਿਆ ਹੈ। ਜਿਸਦੇ ਚਲਦੇ ਰਾਜਪੁਰਾ ਤੋਂ ਆਏ ਉਸਦੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ ਅਤੇ ਪੁਲਸ ਪ੍ਰਸ਼ਾਸ਼ਨ ਕੋਲ ਸ਼ਿਕਾਇਤ ਦਰਜ ਕਰਵਾ ਇਨਸ਼ਾਫ ਦੀ ਮੰਗ ਕੀਤੀ ਹੈ।

ਇਸ ਸੰਬਧੀ ਗੱਲਬਾਤ ਕਰਦਿਆਂ ਪੀੜਤ ਕੁੜੀ ਭੂਮਿਕਾ ਅਤੇ ਉਸਦਾ ਮਾਪਿਆਂ ਨੇ ਦੱਸਿਆ ਕਿ ਭੂਮਿਕਾ ਨੇ ਅੰਮ੍ਰਿਤਸਰ ਦੇ ਲਵਦੀਪ ਸਿੰਘ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਅੱਜ ਅਠ ਮਹੀਨੇ ਦੀ ਗਰਭਵਤੀ ਹੋਣ ‘ਤੇ ਉਸਦੇ ਪਤੀ ਲਵਦੀਪ ਵਲੋਂ ਕਿਸੇ ਹੋਰ ਔਰਤ ਨਾਲ ਵਿਆਹ ਕਰਵਾ ਲਿਆ ਗਿਆ ਹੈ ਅਤੇ ਸਾਡੀ ਧੀ ਨੂੰ ਛੱਡ ਕੇ ਚਲਾ ਗਿਆ ਹੈ। ਉਨ੍ਹਾਂ ਦੱਸਿਆ ਕਿ  ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਕੇ ਵੀ ਕੋਈ ਇਨਸਾਫ਼ ਨਹੀ ਮਿਲ ਰਿਹਾ, ਜਿਸਦੇ ਚਲਦੇ ਪੀੜਤ ਕੁੜੀ ਅਤੇ ਉਸਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।This happened to the pregnant wife

also read :- ਚੰਡੀਗੜ੍ਹ ‘ਚ ਗਰਮੀ ਦਾ ਕਹਿਰ, ਪਾਰਾ ਪੁੱਜਾ 40 ਤੋਂ ਪਾਰ, ਆਉਣ ਵਾਲੇ ਦਿਨਾਂ ‘ਚ ਰਾਹਤ ਦੀ ਉਮੀਦ

ਇਸ ਸੰਬਧੀ ਜਦੋਂ ਪੁਲਸ ਅਧਿਕਾਰੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਜੇ ਸ਼ਿਕਾਇਤ ਨਹੀਂ ਮਿਲੀ ਹੈ ਫਿਰ ਵੀ ਸ਼ਿਕਾਇਤ ਮਿਲਣ ਉਪਰੰਤ ਦੋਵੇਂ ਧੀਰਾਂ ਨੂੰ ਬੁਲਾ ਕੇ  ਬਣਦੀ ਕਾਰਵਾਈ ਅਮਲ ਵਿਚ ਲਿਆਉਣਗੇ।This happened to the pregnant wife

[wpadcenter_ad id='4448' align='none']