ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਿਆ

timings of Schools
timings of Schools

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।

ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ।
ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 8.00 ਵਜੇ ਸਵੇਰ ਦੀ ਸਭਾ ਹੋਵੇਗੀ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ।

Also Read : ਉਹ ਕਹਿਣਗੇ ਮੈਂ ਨੱਕ ਪੂੰਝ ਰਿਹਾ ਹਾਂ : ਰਾਹੁਲ ਗਾਂਧੀ

[wpadcenter_ad id='4448' align='none']