Sunday, December 29, 2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 june,2023) Today Hukamnama Darbar Sahib JI

Date:

www.facebook.com/HukamnamaSriDarbarSahibSriAmritsar

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥Today Hukamnama Darbar Sahib JI

धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas ji : placing my hopes in You, I live; it is so long since I have gazed upon the Blessed Vision of Your Darshan. ||2||1||Today Hukamnama Darbar Sahib JI

also read :- ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਕੀਤੀ ਵਕਾਲਤ

ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास जी कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥Today Hukamnama Darbar Sahib JI

www.facebook.com/GurbaniThoughtOfTheDay

Waheguru ji Ka Khalsa, Waheguru Ji Ki Fateh.)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...