www.facebook.com/HukamnamaSriDarbarSahibSriAmritsar
Today Hukumnana Darbar Sahib JI ਸਲੋਕੁ ਮ: ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
सलोकु मः ४ ॥ बिनु सतिगुर सेवे जीअ के बंधना जेते करम कमाहि ॥ बिनु सतिगुर सेवे ठवर न पावही मरि जमहि आवहि जाहि ॥ बिनु सतिगुर सेवे फिका बोलणा नामु न वसै मनि आइ ॥ नानक बिनु सतिगुर सेवे जम पुरि बधे मारीअहि मुहि कालै उठि जाहि ॥१॥
Shalok, Fourth Mehl: Without serving the True Guru, the deeds which are done are only chains binding the soul. Without serving the True Guru, they find no place of rest. They die, only to be born again – they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. ||1||Today Hukumnana Darbar Sahib JI
ਜੇਤੇ = ਜਿਤਨੇ ਭੀ। ਠਵਰ = ਆਸਰਾ। ਨਾ ਪਾਵਹੀ = ਨਹੀਂ ਲੱਭ ਸਕਦੇ।
also read : ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਪ੍ਰੈਲ, 2023) Today Hukumnana Darbar Sahib JI
ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥Today Hukumnana Darbar Sahib JI
सतगुरु के बताये हुए कर्म करने के इलावा जितने भी काम जीव करते हैं वह सब उनके लिए बंधन बनते हैं। सतगुरु की सवा के बिना कोई और सहारा जीवों को नहीं मिलता (इस लिए) जनम-मरन में रहते हैं। गुरु की बताई हुए सुमिरन की कार से दूर हो करके मनुख और और फीके बोल बोलता है इस प्रकार हृदये में नाम नहीं बस्ता। गुरू नानक जी कहते हैं, हे नानक! सतगुरु की सेवा के बिना जीव (मानो) जम्पुरी में बांध के मारे जाते हैं और जग से चलने के समय कालिख कमा के जाते हैं॥१॥
www.facebook.com/GurbaniThoughtOfTheDay
( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
वाहिगुरू जी का खालसा श्री वाहिगुरू जी की फ़तेह ।