today

ਰਿਜਰਵੇਸ਼ਨ ਬਚਾਓ ਸੰਗਰਸ਼ ਕਮੇਟੀ ਵਲੋਂ ਭਾਰਤ ਬੰਦ ਦਾ ਸੱਦਾ

India will remain closed todayਰਿਜ਼ਰਵੇਸ਼ਨ ਬਚਾਓ ਸੰਘਰਸ਼ ਸਮਿਤੀ ਨੇ SC/ST ਰਿਜ਼ਰਵੇਸ਼ਨ ‘ਤੇ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਦੇ ਵਿਰੋਧ ‘ਚ ਅੱਜ ਯਾਨੀ 21 ਅਗਸਤ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਰਾਜਸਥਾਨ ਭਰ ਵਿੱਚ ਵੱਖ-ਵੱਖ SC/ST ਸਮੂਹਾਂ ਦੇ ਸਮਰਥਨ ਵਿੱਚ ਬੰਦ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਵਿਦਿਆਰਥੀਆਂ ਦੀ ਸੁਰੱਖਿਆ […]
Punjab  National  Breaking News  Haryana 
Read More...

 ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ 24 ਜੂਨ ਨੂੰ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

It will rain on June 24ਪੰਜਾਬ ‘ਚ ਮੌਸਮ ਪੂਰੀ ਤਰ੍ਹਾਂ ਗਰਮ ਹੈ ,ਲੋਕ ਗਰਮੀ ਤੋਂ ਬੇਹਾਲ ਹਨ, ਬੀਤੇ ਕਈ ਦਿਨਾਂ ਤੋਂ ਵਧ ਰਹੇ ਤਾਪਮਾਨ ਕਾਰਨ ਸ਼ੁੱਕਰਵਾਰ ਨੂੰ ਵੀ ਪੰਜਾਬ ’ਚ ਗਰਮੀ ਦਾ ਕਹਿਰ ਜਾਰੀ ਰਿਹਾ। ਗਰਮੀ ਦੇ ਹੁੰਮਸ ਕਾਰਨ ਸੜਕਾਂ ਤੇ ਆਵਾਜਾਈ ਆਮ ਦਿਨਾਂ ਨਾਲੋਂ ਘੱਟ ਦੇਖਣ ਨੂੰ ਮਿਲੀ। ਬਿਜਲੀ ਦੇ ਕੱਟਾਂ ਨੇ ਲੋਕਾਂ ਦੀਆਂ […]
Punjab  Breaking News 
Read More...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ, 2023) Today Hukumnana Darbar Sahib JI

www.facebook.com/HukamnamaSriDarbarSahibSriAmritsar Today Hukumnana Darbar Sahib JI ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ […]
Punjab  Hukamnama Sahib 
Read More...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ, 2023) Today Hukumnana Darbar Sahib JI

www.facebook.com/HukamnamaSriDarbarSahibSriAmritsar Today Hukumnana Darbar Sahib JI ਰਾਮਕਲੀ ਮਹਲਾ ੩ ਅਨੰਦੁੴ ਸਤਿਗੁਰ ਪ੍ਰਸਾਦਿ ॥ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥ रामकली […]
Punjab  Hukamnama Sahib 
Read More...

ਨਵਜੋਤ ਸਿੰਘ ਸਿੱਧੂ ਹੋਣਗੇ ਕੁੱਝ ਸਮੇਂ ਬਾਅਦ ਜੇਲ੍ਹ ਤੋਂ ਰਿਹਾਅ , ਦੇਖੋ ਕਿਵੇਂ ਹੋਵੇਗਾ ਸਵਾਗਤ

ਪਟਿਆਲਾ 1 ਅਪ੍ਰੈਲ,2023 ( ਮਾਲਕ ਸਿੰਘ ਘੁੰਮਣ ) Navjot Sidhu will come out of jail todayਬੀਤੇ ਦਿਨ ਸਿੱਧੂ ਦੇ ਅਕਾਊਂਟ ਉੱਤੇ ਇਕ ਵੱਡੀ ਜਾਣਕਾਰੀ ਜਿਹੜੀ ਹੈ ਸਾਂਝੀ ਕੀਤੀ ਜਾਂਦੀ ਹੈ ਭਲਕੇ ਨਵਜੋਤ ਸਿੰਘ ਸਿੱਧੂ ਜੋ ਨੇ ਉਹ ਪਟਿਆਲਾ ਦੀ ਸੈਂਟਰਲ ਜੇਲ ਤੋਂ ਰਿਹਾਅ ਹੋਣ ਜਾ ਰਹੇ ਨੇ ਇਸ ਵਿਚਾਲੇ ਵੱਡੀ ਖੁਸ਼ੀ ਓਹਨਾ ਦੇ ਸਮਰਥਕਾਂ ਦੇ […]
Punjab  Breaking News 
Read More...

Advertisement