Saturday, December 28, 2024

10 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ

Date:

Today’s big weather update ਪੰਜਾਬ ਵਿੱਚ ਇਸ ਸਾਲ ਪਿਛਲੇ ਸਾਲ ਨਾਲੋਂ ਵੱਧ ਮੀਂਹ ਪਿਆ ਹੈ। ਕਈ ਜ਼ਿਲ੍ਹਿਆਂ ਦੇ ਲੋਕਾਂ ਨੂੰ ਹੜ੍ਹ ਦੀ ਸਥਿਤੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਅਜੇ ਵੀ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ALSO READ : ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ

ਮੌਨਸੂਨ ਇੱਕ ਵਾਰ ਫਿਰ ਸਰਗਰਮ ਹੋ ਜਾਵੇਗਾ।ਮੌਸਮ ਵਿਭਾਗ ਨੇ ਪੰਜਾਬ ਦੇ ਕਰੀਬ 10 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਲੰਧਰ, ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਅੰਮ੍ਰਿਤਸਰ, ਫਰੀਦਕੋਟ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਦਰਿਆਵਾਂ ‘ਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 2 ਫੁੱਟ ਵਧਣ ਦਾ ਅਨੁਮਾਨ ਹੈ।Today’s big weather update

ਮੌਨਸੂਨ ਵਾਰੇ ਜਾਣਕਾਰੀ :

ਇਸ ਦੇ ਨਾਲ ਹੀ ਅਜੇ ਵੀ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਨਸੂਨ ਇੱਕ ਵਾਰ ਫਿਰ ਸਰਗਰਮ ਹੋ ਜਾਵੇਗਾ।Weather Update

Share post:

Subscribe

spot_imgspot_img

Popular

More like this
Related

ਪੰਜਾਬ ,ਚੰਡੀਗੜ੍ਹ ਸਣੇ ਹਰਿਆਣਾ ਚ ਪੈ ਰਿਹਾ ਲਗਾਤਾਰ ਮੀਂਹ , 11 ਜ਼ਿਲਿਆਂ ਚ ਧੁੰਦ ਦਾ ਅਲਰਟ ਜ਼ਾਰੀ

Punjab Weather Update  ਵੈਸਟਰਨ ਡਿਸਟਰਬੈਂਸ ਹੋਣ ਕਰਕੇ ਪੰਜਾਬ-ਚੰਡੀਗੜ੍ਹ ਵਿੱਚ ਹੋਈ...

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ...

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ...