TRANPORT MINISTER

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ‘ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ’ ਤਹਿਤ 7ਵੇਂ ਯੂ.ਐਨ ਗਲੋਬਲ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ

ਹਫ਼ਤੇ ਦੌਰਾਨ ਸੜਕ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਚੰਡੀਗੜ੍ਹ, 15 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ‘ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ ਮੁਹਿੰਮ’ ਤਹਿਤ 7ਵੇਂ ਯੂ.ਐਨ ਗਲੋਬਲ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਮੋਹਾਲੀ ਦੇ ਸ਼ਿਵਾਲਿਕ ਸਕੂਲ ਤੋਂ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ […]
Punjab 
Read More...

Advertisement