ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ Tribute from Narendra Modi। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਰਖਿਆ ਗਿਆ ਹੈ। Tribute from Narendra Modiਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।Tribute from Narendra Modi
ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਤੀ ਸ਼ਰਧਾਂਜਲੀ
Date: