Sunday, January 26, 2025

ਡਰੈਗਨ ਬੋਟ ਵਰਲਡ ਚੈਂਪੀਅਨਸ਼ਿਪ ਫੀਲੀਪੀਨਜ਼ ਵਿਖੇ ਜ਼ਿਲ੍ਹੇ ਦੇ ਦੋ ਖਿਡਾਰੀਆਂ ਵੱਲੋਂ ਸੀਨੀਅਰ ਪੁਰਸ਼(ਡੀ-20), 2 ਕਿਲੋਮੀਟਰ ਈਵੈਂਟ ਵਿੱਚ ਕਾਂਸੇ ਦਾ ਤਗਮਾ ਹਾਸਲ

Date:

ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਦਸੰਬਰ, 2024:

ਆਈ.ਸੀ.ਐਫ. ਡਰੈਗਨ ਬੋਟ ਵਰਲਡ ਚੈਂਪੀਅਨਸ਼ਿਪ ਜੋ ਫੀਲੀਪੀਨਜ਼ ਵਿਖੇ ਮਿਤੀ 28 ਅਕਤੂਬਰ ਤੋਂ 4 ਨਵਬੰਰ ਤੱਕ ਹੋਈ, ਜਿਸ ਵਿੱਚ ਮੋਹਾਲੀ ਜ਼ਿਲ੍ਹੇ ਦੇ ਖਿਡਾਰੀ ਮਾਨੀਕ ਅਰੋੜਾ ਅਤੇ ਸਤਨਾਮ ਸਿੰਘ ਵੱਲੋ ਸੀਨੀਅਰ ਮੈਨ (ਡੀ-20), 2 ਕਿਲੋਮੀਟਰ ਈਵੈਂਟ ਵਿੱਚ ਕਾਸੇ ਦਾ ਤਗਮਾ ਹਾਸਲ ਕੀਤਾ ਗਿਆ, ਦੀ ਪ੍ਰਸੰਸਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ  ਐਸ.ਏ.ਐਸ.ਨਗਰ ਵੱਲੋ ਕੀਤੀ ਗਈ ਅਤੇ ਕਿਹਾ ਗਿਆ ਕੀ ਜਲਦ ਹੀ ਮੋਹਾਲੀ ਜ਼ਿਲ੍ਹੇ ਵਿੱਚ ਵੀ ਕੈਕਿੰਗ ਕਨੋਇੰਗ ਦਾ ਸੈਂਟਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਖੇਡ ਅਫਸਰ ਐਸ.ਏ.ਐਸ.ਨਗਰ ਸ੍ਰੀ ਰੁਪੇਸ਼ ਕੁਮਾਰ ਬੇਗੜਾ ਅਤੇ ਪੰਜਾਬ ਕੈਕਿੰਗ ਕਨੋਇੰਗ ਐਸੋਸ਼ੀਏਸ਼ਨ ਪ੍ਰਭਜੀਤ ਸਿੰਘ, ਜਰਨਲ ਸੈਕਟਰੀ, ਵੱਲੋਂ ਵੀ ਦੋਨਾਂ ਖਿਡਾਰੀਆਂ ਦੀ ਪ੍ਰਸੰਸਾ ਅਤੇ ਵਧਾਈ ਦਿੱਤੀ ਗਈ।

Share post:

Subscribe

spot_imgspot_img

Popular

More like this
Related

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

ਚੰਡੀਗੜ੍ਹ, 25 ਜਨਵਰੀ ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ...

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਮਾਨਸਾ, 25 ਜਨਵਰੀ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ...

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ

ਹੁਸ਼ਿਆਰਪੁਰ, 25 ਜਨਵਰੀ: ਵਧੀਕ  ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ...