Uncategorized

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 24 ਜਨਵਰੀ:                     ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ  ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ                                 
Uncategorized 
Read More...

ਰੋਹਤਕ ‘ਚ ਵਿਧਵਾ ਤੋਂ 40 ਲੱਖ ਦੀ ਠੱਗੀ ,ਰਜਿਸਟਰੀ ਲਈ ਪੈਸੇ ਲੈਣ ਤੋਂ ਇਨਕਾਰ, ਮਾਂ-ਪੁੱਤ ਸਮੇਤ 3 ਖਿਲਾਫ FIR

Rohtak Soldier Widow Fraud  ਰੋਹਤਕ ਵਿੱਚ ਇੱਕ ਸੇਵਾਮੁਕਤ ਸੈਨਿਕ ਦੀ ਵਿਧਵਾ ਨੂੰ ਜ਼ਮੀਨ ਦਾ ਲਾਲਚ ਦੇ ਕੇ 40 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ, ਮਾਂ-ਪੁੱਤਰਾਂ ਨੇ ਪਹਿਲਾਂ ਜ਼ਮੀਨ ਦੇ ਬਦਲੇ ਪੈਸੇ ਦੀ ਮੰਗ ਕੀਤੀ ਅਤੇ ਫਿਰ ਜ਼ਮੀਨ ਆਪਣੇ ਨਾਮ ‘ਤੇ ਰਜਿਸਟਰੀ ਵੀ ਨਹੀਂ ਕਰਵਾਈ। ਜਿਸ ਦੀ ਸ਼ਿਕਾਇਤ ‘ਤੇ […]
Uncategorized 
Read More...

ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ

ਮਾਨਸਾ, 20 ਜਨਵਰੀ:ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਦਫ਼ਤਰ ਸਿਵਲ ਸਰਜਨ, ਮਾਨਸਾ ਵਿਖੇ ਐਮ.ਡੀ.ਆਰ. (ਮੈਟਰਨਲ ਡੈੱਥ ਰੀਵਿਊ) ਦੀ ਸਮੀਖਿਆ ਮੀਟਿੰਗ ਕੀਤੀ ਗਈ।ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਪ੍ਰੈਲ 2024 ਤੋਂ ਹੁਣ ਤੱਕ ਕੁੱਲ 09 ਗਰਭਵਤੀ ਔਰਤਾਂ ਦੀਆਂ ਮੌਤਾਂ ਹੋਇਆ ਜਿੰਨ੍ਹਾਂ ਵਿੱਚੋ, ਅੱਜ 06 ਮੌਤਾਂ ਦੀ […]
Uncategorized 
Read More...

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ                                          ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਗੰਧਲਾ ਹੋਣ ਤੋਂ ਬਚਾਉਣ ਲਈ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ,। ਇਸ ਸੈਮੀਨਾਰ ਦੀ  ਪ੍ਰਧਾਨਗੀ ਸ੍ਰੀ ਗੁਰਦਰਸ਼ਨ  ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਨੇ ਕੀਤੀ।                                      ਇਸ ਮੌਕੇ […]
Uncategorized 
Read More...

ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ

India China Relations ਭਾਰਤ ਅਤੇ ਚੀਨ ਵਿਚਕਾਰ ਅਸਲ ਕੰਟਰੋਲ ਰੇਖਾ (LAC) ‘ਤੇ ਸ਼ਾਂਤੀ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਨੇ ਇੱਕ ਵਾਰ ਫਿਰ ਸਰਹੱਦ ਦੇ ਨੇੜੇ ਕੌਮਬੈਟ ਡ੍ਰਿਲ ਸ਼ੁਰੂ ਕਰ ਦਿੱਤੀ ਹੈ। ਇਸ ਅਭਿਆਸ ਵਿੱਚ ਡਰੋਨ ਅਤੇ ਮਨੁੱਖ ਰਹਿਤ ਪ੍ਰਣਾਲੀਆਂ ਵਰਗੀਆਂ ਉੱਨਤ ਤਕਨਾਲੌਜੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। […]
Uncategorized 
Read More...

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਸਮੇਂ ਕੱਟ ਵਾਲੀ ਨੋਜ਼ਲ ਵਰਤੀ ਜਾਵੇ- ਡਾ. ਅਮਰੀਕ ਸਿੰਘ

ਫਰੀਦਕੋਟ 11 ਜਨਵਰੀ 2025 (     ) ਜੇਕਰ ਕਣਕ ਦੀ ਫ਼ਸਲ ਵਿਚ ਨਦੀਨਾਂ ਦੀ  ਸਹੀ ਰੋਕਥਾਮ ਨਾ ਕੀਤੀ ਜਾਵੇ ਤਾਂ ਕਣਕ ਦੀ 10-25 ਫੀਸਦੀ ਪੈਦਾਵਾਰ ਘੱਟ ਸਕਦੀ ਹੈ ਇਸ ਲਈ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦੀ ਸਹੀ ਚੋਣ ਕਰਕੇ ਸਹੀ ਮਾਤਰਾ, ਸਹੀ ਸਮੇਂ ਤੇ ਸਹੀ ਤਕਨੀਕ ਨਾਲ ਛਿੜਕਾਅ ਕਰਨਾ ਬਹੁਤ ਜ਼ਰੂਰੀ ਹੈ।ਇਹ ਜਾਣਕਾਰੀ ਡਾ. […]
Uncategorized 
Read More...

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰਾਮੇਆਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

ਫਰੀਦਕੋਟ 10 ਜਨਵਰੀ 2025 (     )  ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦੀ ਚੋਣ ਖੇਤਾਂ ਵਿਚ ਮੌਜੂਦ ਨਦੀਨਾਂ ਦੇ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ । ਇਹ ਵਿਚਾਰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਬਲਾਕ ਕੋਟਕਪੂਰਾ ਦੇ ਪਿੰਡ ਰਾਮੇਆਣਾ ਵਿਚ ਲਗਾਏ ਗਏ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਵਿੱਚ ਹਾਜ਼ਰ ਕਿਸਾਨਾਂ  […]
Uncategorized 
Read More...

ਸਾਬਕਾ ਸਰਪੰਚ ਤਰਸੇਮ ਲਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਵਾਈ ਮੈਂਬਰਸ਼ਿਪ

ਹੁਸ਼ਿਆਰਪੁਰ, 4 ਜਨਵਰੀ ਅੱਜ ਪਿੰਡ ਮਹਿਲਾਂਵਾਲੀ ਦੇ ਸਾਬਕਾ ਸਰਪੰਚ ਤਰਸੇਮ ਲਾਲ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਉਨ੍ਹਾਂ ਨੂੰ ਪਾਰਟੀ ਦੀ ਵਿਧਵਤ ਮੈਂਬਰਸ਼ਿਪ ਦਵਾਈ ਅਤੇ ਉਨ੍ਹਾਂ ਦੇ […]
Uncategorized 
Read More...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ

ਫਰੀਦਕੋਟ 3 ਜਨਵਰੀ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਜਿੱਥੇ ਸੂਬੇ ਦੀਆਂ ਔਰਤਾਂ ਦੀ ਸਿਹਤ ਜਾਂਚ ਸਬੰਧੀ ਅਤੇ ਉਨ੍ਹਾਂ ਨੂੰ ਰੁਜਗਾਰ ਦੇਣ ਸਬੰਧੀ ਲਗਾਤਾਰ ਕੈਂਪ ਲਗਾ ਕੇ ਉਨ੍ਹਾਂ ਨੂੰ ਜਾਗਰੂਕ ਕਰ ਰਿਹਾ ਹੈ, ਉੱਥੇ ਹੀ ਇਨ੍ਹਾਂ ਦਾ ਲਾਭ […]
Uncategorized 
Read More...

ਸਪੀਕਰ ਸੰਧਵਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਵੱਧ ਰਹੀ ਟੈ੍ਫਿਕ ਸਮੱਸਿਆ ਦਾ ਜਲਦ ਹੱਲ ਕਰਨ ਦੀ ਹਦਾਇਤ

ਕੋਟਕਪੂਰਾ, 3 ਜਨਵਰੀ (             ) :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਫਰੀਦਕੋਟ, ਖਾਸ ਕਰਕੇ ਕੋਟਕਪੂਰਾ ਵਿਚ  ਵੱਧ ਰਹੀ ਟ੍ਰੈਫਿਕ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਇਹ ਹਦਾਇਤ ਉਹਨਾਂ ਨੇ ਅੱਜ […]
Uncategorized 
Read More...

ਪੰਜਾਬ ‘ਚ ਨਵੇਂ ਵਿਆਹੇ ਜੋੜਿਆਂ ਨੂੰ ਮਿਲਣਗੇ 2.5 ਲੱਖ ਰੁਪਏ , ਜਾਣੋ ਕਿਵੇਂ ਕਰਨਾ ਅਪਲਾਈ

Intercaste Marriage Scheme ਪੰਜਾਬ ਤੋਂ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜੀ ਹਾਂ ਪੰਜਾਬ ‘ਚ ਅੰਤਰਜਾਤੀ ਵਿਆਹ ਯੋਜਨਾ (Intercaste Marriage Scheme) ਦੇ ਤਹਿਤ ਹੁਣ ਅਰਜ਼ੀ ਦੇਣ ਵਾਲੇ ਜੋੜੇ ਨੂੰ 2.5 ਲੱਖ ਰੁਪਏ ਮਿਲਣਗੇ। ਹੁਣ ਅਰਜ਼ੀਕਰਤਾ ਨੂੰ ਪੇਮੈਂਟ ਲਈ ਪੋਸਟ ਆਫਿਸ ਵੀ ਨਹੀਂ ਜਾਣਾ ਪਵੇਗਾ, ਸਗੋਂ ਜੋੜੇ ਨੂੰ ਆਨਲਾਈਨ ਹੀ ਇਹ ਸਹੂਲਤ ਮਿਲੇਗੀ। ਕੇਂਦਰ ਸਰਕਾਰ […]
Uncategorized 
Read More...

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ ! ਲਗਾਤਾਰ ਘੱਟ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ

Farmers Protest Kisan Andolan  ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਹੁਣ ਖਨੌਰੀ ਸਰਹੱਦ ਸੰਘਰਸ਼ ਦਾ […]
Uncategorized 
Read More...