Thursday, December 26, 2024

ਖੇਲੋ ਇੰਡੀਆ ਦੇ ਖਿਡਾਰੀਆਂ ਨੂੰ ਕੇਂਦਰ ਸਰਕਾਰ ਦਾ ਤੋਹਫਾ, ਹੁਣ ਹੋਣਗੇ ਸਰਕਾਰੀ ਨੌਕਰੀ ਦੇ ਯੋਗ

Date:

Union Minister Anurag Thakur

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਖੇਲੋ ਇੰਡੀਆ ਦੇ ਅਥਲੀਟਾਂ ਨੂੰ ਵੱਡਾ ਤੋਹਫਾ ਦਿੰਦਿਆਂ ਸਰਕਾਰੀ ਨੌਕਰੀਆਂ ਲਈ ਯੋਗਤਾ ਦਾ ਐਲਾਨ ਕੀਤਾ ਹੈ। ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਕਿਹਾ ਕਿ ਖੇਲੋ ਇੰਡੀਆ ਐਥਲੀਟ ਹੁਣ ਸਰਕਾਰੀ ਨੌਕਰੀਆਂ ਲਈ ਯੋਗ ਹੋਣਗੇ।

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਰੇ ਖੇਲੋ ਇੰਡੀਆ ਮੁਕਾਬਲਿਆਂ ਵਿੱਚ ਤਮਗਾ ਜੇਤੂ ਹੁਣ ਸੋਧੇ ਹੋਏ ਮਾਪਦੰਡਾਂ ਅਨੁਸਾਰ ਸਰਕਾਰੀ ਨੌਕਰੀਆਂ ਲਈ ਯੋਗ ਹੋਣਗੇ।

READ ALSO : ਕਈ ਬਿਮਾਰੀਆਂ ਦਾ ਰਾਮਬਾਣ ਇਲਾਜ਼ ਹੈ ਇਹ ਫ਼ਲ ਜਾਣੋ ਕੀ ਹੈ ਇਸਦੀ ਖ਼ਾਸੀਅਤ

ਅਨੁਰਾਗ ਠਾਕੁਰ ਨੇ ਕਿਹਾ ਕਿ ਅਮਲੇ ਅਤੇ ਸਿਖਲਾਈ ਵਿਭਾਗ ਨੇ ਖੇਡ ਮੰਤਰਾਲੇ ਨਾਲ ਸਲਾਹ ਮਸ਼ਵਰਾ ਕਰ ਕੇ ਸਰਕਾਰੀ ਨੌਕਰੀਆਂ ਦੀ ਮੰਗ ਕਰਨ ਵਾਲੇ ਖਿਡਾਰੀਆਂ ਲਈ ਯੋਗਤਾ ਦੇ ਮਾਪਦੰਡਾਂ ਵਿੱਚ ਸੋਧਾਂ ਕੀਤੀਆਂ ਹਨ।

Union Minister Anurag Thakur

Share post:

Subscribe

spot_imgspot_img

Popular

More like this
Related